comparemela.com
Home
Live Updates
ਭਾਜਪਾ ਮਹਿਲਾ ਵਿੰਗ ਵੱਲੋਂ ਤੀਆਂ ਦਾ ਤਿਉਹਾਰ ਮਨਾਉਣ ਤੇ ਭੜਕੇ ਕਿਸਾਨ : comparemela.com
ਭਾਜਪਾ ਮਹਿਲਾ ਵਿੰਗ ਵੱਲੋਂ ਤੀਆਂ ਦਾ ਤਿਉਹਾਰ ਮਨਾਉਣ 'ਤੇ ਭੜਕੇ ਕਿਸਾਨ
ਭਾਜਪਾ ਮਹਿਲਾ ਵਿੰਗ ਦੀਆਂ ਔਰਤਾਂ ਵੱਲੋਂ ਭਾਜਪਾ ਮੰਡਲ ਦਫਤਰ ਖਰੜ ਵਿਖੇ ਜਦੋਂ ਤੀਆਂ ਦਾ ਤਿਉਹਾਰ ਮਨਾਇਆ ਜਾ ਰਿਹਾ ਸੀ ਤਾਂ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਆਗੂ ਜਸਪਾਲ ਸਿੰਘ ਨਿਆਮੀਆਂ ਅਤੇ ਬਲਾਕ ਪ੍ਰਧਾਨ ਗੁਰਮੀਤ ਸਿੰਘ ਖੂਨੀਮਾਜਰਾ ਦੀ ਅਗਵਾਈ ਵਿਚ ਕਿਸਾਨਾਂ ਨੇ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ। ਮਾਹੌਲ ਖਰਾਬ ਹੁੰਦਾ ਦੇਖ ਕੇ ਦੇਸੂਮਾਜਰਾ ਪੁਲਸ ਛਾਉਣੀ ਵਿਚ ਤਬਦੀਲ ਹੋ ਗਿਆ।
Related Keywords
,
Bjp Women Wing
,
Women
,
Farmers
,
ਤ ਆ
,
ਕ ਸ ਨ
,
சகுனம்
,
comparemela.com © 2020. All Rights Reserved.