comparemela.com

ਰਹੱਦੀ ਕਸਬਾ ਵਲਟੋਹਾ ਸਥਿਤ ਪੁਲਸ ਥਾਣੇ ਤੋਂ ਥੋੜ੍ਹੀ ਦੂਰ ਕਰਿਆਨੇ ਦੀ ਦੁਕਾਨ ਨੂੰ ਅੱਗ ਲੱਗਣ ਨਾਲ ਲੱਖਾਂ ਰੁਪਏ ਦਾ ਸਮਾਨ ਸੜ ਕੇ ਸੁਆਹ ਹੋ ਗਿਆ। ਘਟਨਾ ਦੀ ਸੂਚਨਾਂ ਮਿਲਦਿਆਂ ਤਰਨਤਾਰਨ ਅਤੇ ਅੰਮ੍ਰਿਤਸਰ ਜ਼ਿਲ੍ਹੇ ਦੀਆਂ ਫਾਇਰ ਬ੍ਰਿਗੇਡ ਦੀਆਂ ਟੀਮਾਂ ਨੇ ਮੌਕੇ ’ਤੇ ਪਹੁੰਚ ਕੇ ਬੜੀ ਮੁਸ਼ੱਕਤ ਨਾਲ ਅੱਗ ’ਤੇ ਕਾਬੂ ਪਾਇਆ।

Related Keywords

,Fire ,Shop ,Damage ,தீ ,ஹாப் ,சமாஜ் ,

© 2025 Vimarsana

comparemela.com © 2020. All Rights Reserved.