comparemela.com

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਲਾਹੌਰ (ਪਾਕਿਸਤਾਨ) ਵਿੱਚ ਸ਼ਾਹੀ ਕਿਲ੍ਹੇ ਵਿਚਲੀ ਸਿੱਖ ਗੈਲਰੀ ਦੇ ਬਾਹਰ ਸਥਾਪਤ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦਾ ਬੁੱਤ ਤੋੜਨ ਦੀ ਸ਼ਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਦਫ਼ਤਰ ਤੋਂ ਜਾਰੀ ਬਿਆਨ ਵਿੱਚ ਬੀਬੀ ਜਗੀਰ ਕੌਰ ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਅਜਿਹਾ ਸਿੱਖ ਰਾਜਾ ਸੀ, ਜਿਸ ਦੇ ਰਾਜ ਵਿੱਚ ਸਭ ਨੂੰ ਬਰਾਬਰ ਹੱਕ ਸਨ ਅਤੇ ਕਿਸੇ ਨਾਲ ਵੀ ਵਿਤਕਰਾ ਨਹੀਂ ਕੀਤਾ ਜਾਂਦਾ ਸੀ। ਉਨ੍ਹਾਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਦਾ ਸ਼ਾਸਨ ਗੁਰੂ ਸਾਹਿਬਾਨਾਂ ਦੇ ਮੂਲ ਸਿਧਾਂਤਾਂ ਦੇ ਅਧਾਰਿਤ ਸੀ, ਜਿਸ ਵਿੱਚ ਸਮਾਜਿਕ ਸਮਾਨਤਾ ਤੇ ਸਭ ਨੂੰ ਧਾਰਮਿਕ ਅਜ਼ਾਦੀ ਸ

Related Keywords

Pakistan ,E Maharaja Ranjit Singh , ,Maharaja Ranjit Singh ,Bibi Jagir Kaur ,ਪ ਕ ਸਤ ਨ ,பாக்கிஸ்தான் ,மகாராஜா ரஞ்சித் சிங் ,

© 2025 Vimarsana

comparemela.com © 2020. All Rights Reserved.