comparemela.com

Latest Breaking News On - பாராளுமன்றம் எஂபீ பகவந்த் மான் - Page 1 : comparemela.com

ਖੇਤੀ ਕਾਨੂੰਨ ਰੱਦ ਹੋਣ ਤੱਕ ਸੰਸਦ ਨਹੀਂ ਚੱਲਣ ਦਿਆਂਗੇ: ਭਗਵੰਤ ਮਾਨ

ਅਪਡੇਟ ਦਾ ਸਮਾਂ : 290 ‘ਆਪ’ ਸੰਸਦ ਮੈਂਬਰ ਭਗਵੰਤ ਮਾਨ ਸੰਸਦ ਦੇ ਮੌਨਸੂਨ ਸੈਸ਼ਨ ਦੌਰਾਨ ਖੇਤੀ ਕਾਨੂੰਨਾਂ ਦਾ ਵਿਰੋਧ ਕਰਦਾ ਹੋਇਆ। -ਫੋਟੋ: ਪੀਟੀਆਈ ਨਵੀਂ ਦਿੱਲੀ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਅੱਜ ਐਲਾਨ ਕੀਤਾ ਕਿ ਕੇਂਦਰ ਸਰਕਾਰ ਜਦੋਂ ਤੱਕ ਖੇਤੀ ਮਾਰੂ ਤਿੰਨੋਂ ਕਾਲੇ ਕਾਨੂੰਨ ਰੱਦ ਨਹੀਂ ਕਰਦੀ, ਉਦੋਂ ਤੱਕ ਸੰਸਦ ਦੀ ਕਾਰਵਾਈ ਚੱਲਣ ਨਹੀਂ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ‘ਆਪ’ ਸੰਸਦ ਮੈਂਬਰ ਨੇ ਕਾਂਗਰਸ ’ਤੇ ਗੰਭੀਰ ਦੋਸ਼ ਲਾਉਂਦਿਆਂ ਕ�

ਖੇਤੀ ਕਾਨੂੰਨਾਂ ਸਬੰਧੀ ਮੋਦੀ ਸਰਕਾਰ ਦੇ ਰਵੱਈਏ ਤੇ ਸੰਸਦ ਚ ਸ਼ੋਰ-ਸ਼ਰਾਬਾ : The Tribune India

ਅਪਡੇਟ ਦਾ ਸਮਾਂ : 240 ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਤੋਮਰ ਨੂੰ ਤਖ਼ਤੀਆਂ ਦਿਖਾਉਂਦੇ ਹੋਏ ਅਕਾਲੀ ਦਲ ਦੇ ਸੰਸਦ ਮੈਂਬਰ। -ਫੋਟੋ: ਪੀਟੀਆਈ ਮਨਧੀਰ ਸਿੰਘ ਦਿਓਲ ਨਵੀਂ ਦਿੱਲੀ, 20 ਜੁਲਾਈ ਖੇਤੀ ਕਾਨੂੰਨਾਂ ਸਬੰਧੀ ਚੱਲ ਰਹੇ ਕਿਸਾਨ ਅੰਦੋਲਨ ਬਾਰੇ ਕੇਂਦਰ ਸਰਕਾਰ ਦੇ ਰਵੱਈਏ ’ਤੇ ਵੱਖ-ਵੱਖ ਪਾਰਟੀਆਂ ਦੇ ਸੰਸਦ ਮੈਂਬਰਾਂ ਨੇ ਲੋਕ ਸਭਾ ਵਿੱਚ ਸ਼ੋਰ-ਸ਼ਰਾਬਾ ਕੀਤਾ ਤੇ ਕਾਰਵਾਈ ਨਹੀਂ ਚੱਲਣ ਦਿੱਤੀ। ਅਕਾਲੀ ਦਲ ਤੇ ਬਸਪਾ ਦੇ ਲੋਕ ਸਭਾ ਮੈਂਬਰਾਂ ਨੇ ਅੱਜ ਵੀ ਕੰਮ ਰੋਕੂ ਮਤਾ ਪੇਸ਼ ਕੀਤਾ ਪਰ ਸ�

ਕਿਸਾਨ ਅੰਦੋਲਨ ਤੇ ਚਰਚਾ ਲਈ ਵਿਰੋਧੀ ਧਿਰ ਵੱਲੋਂ ਕੰਮ ਰੋਕੂ ਮਤਾ ਪੇਸ਼ : The Tribune India

ਅਪਡੇਟ ਦਾ ਸਮਾਂ : 350 1 ‘ਆਪ’ ਸੰਸਦ ਮੈਂਬਰ ਭਗਵੰਤ ਮਾਨ ਮੌਨਸੂਨ ਇਜਲਾਸ ਦੇ ਪਹਿਲੇ ਦਿਨ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਰੋਸ ਪ੍ਰਦਰਸ਼ਨ ਕਰਦੇ ਹੋਏ। ਫੋਟੋ: ਪੀਟੀਆਈ ਮਨਧੀਰ ਸਿੰਘ ਦਿਓਲ ਨਵੀਂ ਦਿੱਲੀ, 19 ਜੁਲਾਈ ਸੰਸਦ ਦੇ ਮੌਨਸੂਨ ਸੈਸ਼ਨ ਦੀ ਸ਼ੁਰੂਆਤ ਅੱਜ ਪਹਿਲੇ ਦਿਨ ਹੰਗਾਮੇ ਵਾਲੀ ਰਹੀ। ਖੇਤੀ ਕਾਨੂੰਨਾਂ ਅਤੇ ਕਿਸਾਨ ਅੰਦੋਲਨ ਬਾਰੇ ਚਰਚਾ ਕਰਨ ਲਈ ਇਜਲਾਸ ਦੇ ਪਹਿਲੇ ਦਿਨ ਵਿਰੋਧੀ ਧਿਰਾਂ ਵੱਲੋਂ ਕੰਮ ਰੋਕੂ ਮਤਾ ਪੇਸ਼ ਕੀਤਾ ਗਿਆ। ਆਨੰਦਪੁਰ ਸਾਹਿਬ ਤੋਂ ਕਾਂਗਰਸੀ ਸੰਸਦ ਮੈਂਬਰ

ਸੰਸਦ ਮੈਂਬਰਾਂ ਨੂੰ ਅੱਜ ਈ-ਮੇਲ ਰਾਹੀਂ ਭੇਜਿਆ ਜਾਵੇਗਾ ਵੋਟਰਜ਼ ਵ੍ਹਿਪ : The Tribune India

ਨਵੀਂ ਦਿੱਲੀ, 16 ਜੁਲਾਈ ਸੰਯੁਕਤ ਕਿਸਾਨ ਮੋਰਚੇ ਵੱਲੋਂ ਭਲਕੇ 17 ਜੁਲਾਈ ਨੂੰ ਵਿਰੋਧੀ ਧਿਰਾਂ ਦੇ ਸੰਸਦ ਮੈਂਬਰਾਂ ਨੂੰ ਈ-ਮੇਲ ਰਾਹੀਂ ‘ਵੋਟਰਜ਼ ਵ੍ਹਿਪ’ ਭੇਜਿਆ ਜਾਵੇਗਾ ਜਿਸ ਤਹਿਤ ਉਹ ਸੰਸਦ ਦੇ 19 ਜੁਲਾਈ ਤੋਂ ਸ਼ੁਰੂ ਹੋਣ ਵਾਲੇ ਮੌਨਸੂਨ ਇਜਲਾਸ ’ਚ ਕਿਸਾਨਾਂ ਦੀਆਂ ਮੰਗਾਂ ਉਠਾਉਣਗੇ। ਸੰਯੁਕਤ ਕਿਸਾਨ ਮੋਰਚੇ ਵੱਲੋਂ ਤਿਆਰ ‘ਵੋਟਰਜ਼ ਵ੍ਹਿਪ’ ’ਚ ਅਹਿਮ ਮੁੱਦੇ ਚੁੱਕੇ ਗਏ ਹਨ। ਸੰਸਦ ਮੈਂਬਰਾਂ ਨੂੰ ਚਾਰ ਨੁਕਤੇ ਦੱਸ ਕੇ ਤਾਕੀਦ ਕੀਤੀ ਗਈ ਹੈ ਕਿ ਸੰਸਦ ਦੇ ਸੈਸ਼ਨ ਦੌਰਾਨ ਉਹ ਕਿਸਾਨੀ ਮੰਗ�

© 2024 Vimarsana

vimarsana © 2020. All Rights Reserved.