comparemela.com

75ਵ ਆਜ ਦ ਹ ੜ News Today : Breaking News, Live Updates & Top Stories | Vimarsana

ਆਜ਼ਾਦੀ ਦਿਹਾੜੇ ਮੌਕੇ ਸ਼ਾਨਦਾਰ ਸੇਵਾਵਾਂ ਲਈ ਵੱਖ-ਵੱਖ ਕਰਮਚਾਰੀਆਂ ਤੇ ਸੰਸਥਾਵਾਂ ਦਾ ਸਨਮਾਨ

ਆਜ਼ਾਦੀ ਦਿਹਾੜੇ ਮੌਕੇ ਕਪੂਰਥਲਾ ਦੇ ਗੁਰੂ ਨਾਨਕ ਸਟੇਡੀਅਮ ਵਿਖੇ ਹੋਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਕਪੂਰਥਲਾ ਸ਼੍ਰੀਮਤੀ ਦੀਪਤੀ ਉੱਪਲ ਵਲੋਂ ਜਿੱਥੇ ਵੱਖ-ਵੱਖ ਖੇਤਰਾਂ ਵਿਚ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ, ਸਮਾਜ ਸੇਵਾ ਦੇ ਖੇਤਰ ਵਿਚ ਕੰਮ ਕਰਨ ਵਾਲੀਆਂ ਸ਼ਖਸੀਅਤਾਂ ਤੇ ਸੰਸਥਾਵਾਂ ਦਾ ਸਨਮਾਨ ਕੀਤਾ ਗਿਆ, ਉੱਥੇ ਹੀ ਇਸ ਵਾਰ 24 ਆ

ਅਮਰੀਕੀ ਰਾਸ਼ਟਰਪਤੀ ਨੇ ਭਾਰਤ ਨੂੰ ਆਜ਼ਾਦੀ ਦਿਹਾੜੇ ਦੀ ਦਿੱਤੀ ਵਧਾਈ, ਦੱਸਿਆ ਮਹਾਨ ਦੋਸਤ

ਭਾਰਤ ਅੱਜ ਮਤਲਬ 15 ਅਗਸਤ ਨੂੰ ਆਪਣਾ 75ਵਾਂ ਆਜ਼ਾਦੀ ਦਿਹਾੜਾ ਮਨਾ ਰਿਹਾ ਹੈ। ਇਸ ਮੌਕੇ ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਨੇ ਭਾਰਤ ਨੂੰ ਆਜ਼ਾਦੀ ਦਿਹਾੜੇ ਦੀ ਵਧਾਈ ਦਿੱਤੀ ਹੈ ਅਤੇ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਦੀ ਤਾਰੀਫ਼ ਕੀਤੀ ਹੈ। ਨਾਲ ਹੀ ਉਹਨਾਂ ਨੇ ਮਹਾਤਮਾ ਗਾਂਧੀ ਦਾ ਜ਼ਿਕਰ ਵੀ ਕੀਤਾ

ਨਗਰ ਕੌਂਸਲ ਭੋਗਪੁਰ ਵਿਖੇ ਮਨਾਇਆ ਗਿਆ ਆਜ਼ਾਦੀ ਦਿਵਸ

ਅੱਜ ਨਗਰ ਕੌਂਸਲ ਭੋਗਪੁਰ ਵਿਖੇ ਸੁਤੰਤਰਤਾ ਦਿਵਸ ਬਡ਼ੀ ਸ਼ਰਧਾਪੂਰਵਕ ਮਨਾਇਆ ਗਿਆ। ਇਸ ਮੌਕੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਨਗਰ ਕੌਂਸਲ ਭੋਗਪੁਰ ਦੇ ਪ੍ਰਧਾਨ ਸ਼੍ਰੀਮਤੀ ਮੰਜੂ ਅਗਰਵਾਲ ਜੀ ਵੱਲੋਂ ਅਦਾ ਕੀਤੀ ਗਈ।  ਰਾਸ਼ਟਰੀ ਝੰਡੇ ਨੂੰ ਲਹਿਰਾਉਣ ਦੀ ਰਸਮ ਅਤੇ ਰਾਸ਼ਟਰੀ ਗੀਤ ਗਾਇਨ ਤੋਂ ਬਾਅਦ ਉਨ੍ਹਾਂ ਕਿਹਾ ਕਿ 15 ਅਗਸਤ 1947 ਨੂੰ ਭਾਰਤ ਦੇ ਨਿਵਾਸੀਆਂ ਨੇ ਲੱਖਾਂ ਕੁਰਬਾਨੀਆਂ

ਡਿਪਟੀ ਕਮਿਸ਼ਨਰ ਨੇ ਲਹਿਰਾਇਆ ਤਿੰਰਗਾ, ਲੋਕਾਂ ਨੂੰ ਰਲ ਮਿਲਕੇ ਕੋਵਿਡ ਵਿਰੁੱਧ ਜੰਗ ਜਿੱਤਣ ਦਾ ਸੱਦਾ

ਕਪੂਰਥਲਾ ਵਿਖੇ ਆਜ਼ਾਦੀ ਦਿਹਾੜੇ ਦੀ 75ਵੀਂ ਵਰੇਗੰਢ ਮੌਕੇ ਗੁਰੂ ਨਾਨਕ ਸਟੇਡੀਅਮ ਵਿਖੇ ਕਰਵਾਏ ਗਏ ਜਿਲ੍ਹਾ ਪੱਧਰੀ ਸਮਾਗਮ ਦੌਰਾਨ ਤਿੰਰਗਾ ਲਹਿਰਾਉਣ ਦੀ ਰਸਮ ਮੁੱਖ ਮਹਿਮਾਨ ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਵਲੋਂ ਨਿਭਾਈ ਗਈ। ਉਨ੍ਹਾਂ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਪੰਜਾਬ ਪੁਲਸ, ਹੋਮਗਾਰਡਜ਼, ਐਨ.ਸੀ.ਸੀ. ਵਲੋਂ ਕੀਤੀ ਪਰੇਡ ਦਾ ਨਿਰੀਖਣ ਕੀਤਾ। ਇਸ ਮੌਕੇ ਐ

ਆਜ਼ਾਦੀ ਦਿਹਾੜੇ ਮੌਕੇ ਕਿਸਾਨਾਂ ਨੇ ਫੂਕੀਆਂ ਖੇਤੀ ਕਾਨੂੰਨਾਂ ਦੀਆਂ ਕਾਪੀਆਂ

ਖੇਤੀ ਕਾਨੂੰਨਾਂ ਖ਼ਿਲਾਫ਼ ਦੋਆਬਾ ਕਿਸਾਨ ਕਮੇਟੀ ਵੱਲੋਂ ਚੌਲਾਂਗ ਟੋਲ ਪਲਾਜ਼ਾ ''ਤੇ ਲਾਏ ਗਏ ਧਰਨੇ ਦੇ 314ਵੇਂ ਦਿਨ ਅੱਜ ਆਜ਼ਾਦੀ ਵਾਲੇ ਦਿਨ ਕਿਸਾਨਾਂ ਨੇ ਮੋਦੀ ਸਰਕਾਰ ਖ਼ਿਲਾਫ਼ ਰੋਸ ਵਿਖਾਵਾ ਕਰਦੇ ਹੋਏ ਖੇਤੀ ਕਾਨੂੰਨਾਂ ਨੂੰ ਕਾਪੀਆਂ ਫੂਕਦੇ ਹੋਏ ਮੋਦੀ ਸਰਕਾਰ ਖ਼ਿਲਾਫ਼ ਰੋਹਭਰੀ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਸਭ ਤੋਂ ਪਹਿਲਾਂ ਕਿਸਾਨਾਂ ਨੇ ਕੌਮੀ ਤਿਰੰਗੇ ਦੇ ਨਾਲ-ਨਾਲ ਕ

© 2025 Vimarsana

vimarsana © 2020. All Rights Reserved.