comparemela.com

Arinder Ambersaria News Today : Breaking News, Live Updates & Top Stories | Vimarsana

ਉੱਚਾ ਪਿੰਡ ਦੀ ਕਮਾਈ ਦਾ 5 ਫੀਸਦੀ ਹਿੱਸਾ ਅੰਦੋਲਨ ਚ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਕੀਤਾ ਜਾਵੇਗਾ ਦਾਨ

3 ਸਤੰਬਰ ਨੂੰ ਰਿਲੀਜ਼ ਹੋਣ ਵਾਲੀ ਪੰਜਾਬੀ ਫ਼ਿਲਮ ‘ਉੱਚਾ ਪਿੰਡ’ ਦੇ ਪ੍ਰੋਡਿਊਸਰ ਸੰਨੀ ਢਿੱਲੋਂ ਤੇ ਹਰਦੀਪ ਸਿੰਘ ਡਿੰਪੀ ਢਿੱਲੋਂ ਫ਼ਿਲਮ ਦੀ ਕਮਾਈ ਦਾ 5 ਫੀਸਦੀ ਹਿੱਸਾ ਕਿਸਾਨ ਅੰਦੋਲਨ ’ਚ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਦਾਨ ਕਰਨਗੇ। ਇਕ ਐਲਾਨ ’ਚ ਦੋਵਾਂ ਪ੍ਰੋਡਿਊਸਰਾਂ ਨੇ ਕਿਹਾ, ‘ਅਸੀਂ ਅੱਜ ਜੋ ਵੀ ਹਾਂ ਆਪਣੇ ਕਿਸਾਨਾਂ ਕਰਕੇ ਹੀ ਹਾਂ। ਉਨ੍ਹਾਂ ਦੀ ਸ਼ਹਾਦਤ ਨੂੰ

ਐਕਸ਼ਨ ਤੇ ਰੋਮਾਂਸ ਭਰਪੂਰ ਪੰਜਾਬੀ ਫ਼ਿਲਮ ਉੱਚਾ ਪਿੰਡ

3 ਸਤੰਬਰ ਨੂੰ ਰਿਲੀਜ਼ ਹੋ ਰਹੀ ਨਿਰਦੇਸ਼ਕ ਹਰਜੀਤ ਰਿੱਕੀ ਦੀ ਨਵੀਂ ਫ਼ਿਲਮ ‘ਉੱਚਾ ਪਿੰਡ’ ਅਜੋਕੇ ਪੰਜਾਬੀ ਸਿਨੇਮਾ ਤੋਂ ਹੱਟ ਕੇ ਰੋਮਾਂਟਿਕ ਤੇ ਐਕਸ਼ਨ ਭਰਪੂਰ ਨਿਵੇਕਲੇ ਵਿਸ਼ੇ ਦੀ ਫ਼ਿਲਮ ਹੈ, ਜਿਸ ’ਚ ਪੰਜਾਬੀ ਥਿਏਟਰ ਤੇ ਫ਼ਿਲਮਾਂ ਨਾਲ ਚਿਰਾਂ ਤੋਂ ਜੁੜਿਆ ਅਦਾਕਾਰ ਨਵਦੀਪ ਕਲੇਰ ਤੇ ਚਰਚਿਤ ਖ਼ੂਬਸੂਰਤ ਅਦਾਕਾਰਾ ਪੂਨਮ ਸੂਦ ਮੁੱਖ ਭੂਮਿਕਾਵਾਂ ’ਚ ਨਜ਼ਰ ਆਉਣਗੇ।

© 2025 Vimarsana

vimarsana © 2020. All Rights Reserved.