comparemela.com

Latest Breaking News On - Central agriculture minister singh tomar - Page 1 : comparemela.com

ਕਿਸਾਨਾਂ ਦਾ ਫ਼ਿਕਰ ਹੈ ਤਾਂ ਲੋਕ ਸਭਾ ਚੱਲਣ ਦੇਵੇ ਵਿਰੋਧੀ ਧਿਰ: ਤੋਮਰ

ਅਪਡੇਟ ਦਾ ਸਮਾਂ : 260 ਨਵੀਂ ਦਿੱਲੀ: ਕੇਂਦਰੀ ਖੇਤੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਅੱਜ ਲੋਕ ਸਭਾ ਵਿਚ ਰੋਸ ਜ਼ਾਹਿਰ ਕਰ ਰਹੇ ਵਿਰੋਧੀ ਧਿਰ ਦੇ ਆਗੂਆਂ ’ਤੇ ਵਿਅੰਗ ਕਸਦਿਆਂ ਕਿਹਾ ਕਿ ਜੇ ਉਹ ਵਾਕਈ ਕਿਸਾਨਾਂ ਬਾਰੇ ਫ਼ਿਕਰਮੰਦ ਹਨ ਤਾਂ ਉਨ੍ਹਾਂ ਨੂੰ ਸਦਨ ਦੀ ਕਾਰਵਾਈ ਚੱਲਣ ਦੇਣੀ ਚਾਹੀਦੀ ਹੈ। ਉਨ੍ਹਾਂ ਇਹ ਟਿੱਪਣੀ ਇਕ ਸਵਾਲ ਦਾ ਜਵਾਬ ਦਿੰਦਿਆਂ ਕੀਤੀ ਜੋ ਕਿ ਕਿਸਾਨਾਂ ਲਈ ਚੱਲ ਰਹੀ ਇਕ ਬੀਮਾ ਸਕੀਮ ਬਾਰੇ ਸੀ। ਪ੍ਰਸ਼ਨ ਕਾਲ ਦੌਰਾਨ ਅੱਜ ਵੀ ਵਿਰੋਧੀ ਧਿਰ ਦੇ ਮੈਂਬਰ ਕਈ ਮੁੱਦਿਆਂ ’ਤੇ ਨਾ�

ਕਿਸਾਨਾਂ ਦਾ ਸੁਨੇਹਾ ਸੰਸਦ ਤੱਕ ਪਹੁੰਚਾਇਆ: ਰਾਹੁਲ

ਅਪਡੇਟ ਦਾ ਸਮਾਂ : 150 ਸੰਸਦ ਭਵਨ ਬਾਹਰ ਕਾਂਗਰਸ ਦੇ ਆਗੂ ਰਾਹੁਲ ਗਾਂਧੀ ਅੰਦੋਲਨਕਾਰੀ ਕਿਸਾਨਾਂ ਦੀ ਹਮਾਇਤ ਵਿੱਚ ਟਰੈਕਟਰ ’ਤੇ ਪੁੱਜ ਕੇ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ। -ਫੋਟੋ:ਪੀਟੀਆਈ ਪੱਤਰ ਪ੍ਰੇਰਕ ਨਵੀਂ ਦਿੱਲੀ, 26 ਜੁਲਾਈ ਸੀਨੀਅਰ ਕਾਂਗਰਸ ਆਗੂ ਰਾਹੁਲ ਗਾਂਧੀ ਤਿੰਨੋਂ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦੀ ਹਮਾਇਤ ਕਰਦਿਆਂ ਅੱਜ ਪੰਜਾਬ ਦੇ ਸੰਸਦ ਮੈਂਬਰਾਂ ਨਾਲ ਟਰੈਕਟਰ ’ਤੇ ਸਵਾਰ ਹੋ ਕੇ ਸੰਸਦ ਪੁੱਜੇ ਤੇ ਤਿੰਨੋਂ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕੀਤ�

ਮੌਨਸੂਨ ਸੈਸ਼ਨ ਵਿਚ ਬਿਜਲੀ ਸੋਧ ਬਿੱਲ ਪਾਸ ਕਰਾਉਣ ਦੀ ਤਿਆਰੀ

ਅਪਡੇਟ ਦਾ ਸਮਾਂ : 340 ਨਵੀਂ ਦਿੱਲੀ, 25 ਜੁਲਾਈ ਬਿਜਲੀ (ਸੋਧ) ਬਿੱਲ, 2021 ਅਗਲੇ ਕੁਝ ਦਿਨਾਂ ’ਚ ਕੇਂਦਰੀ ਕੈਬਨਿਟ ਅੱਗੇ ਮਨਜ਼ੂਰੀ ਲਈ ਰੱਖਿਆ ਜਾ ਸਕਦਾ ਹੈ। ਇਹ ਬਿੱਲ ਖ਼ਪਤਕਾਰਾਂ ਨੂੰ ਬਿਜਲੀ ਪੈਦਾ ਕਰਨ ਵਾਲੀਆਂ ਕਈ ਕੰਪਨੀਆਂ ’ਚੋਂ ਮਰਜ਼ੀ ਨਾਲ ਇਕ ਨੂੰ ਚੁਣਨ ਦੇ ਸਮਰੱਥ ਬਣਾਏਗਾ ਜਿਵੇਂ ਕਿ ਟੈਲੀਕਾਮ ਸੇਵਾਵਾਂ ਵਿਚ ਹੁੰਦਾ ਹੈ। ਇਕ ਸਰਕਾਰੀ ਸੂਤਰ ਮੁਤਾਬਕ ਸਰਕਾਰ ਬਿੱਲ ਨੂੰ ਮੌਨਸੂਨ ਇਜਲਾਸ ਵਿਚ ਰੱਖਣਾ ਚਾਹੁੰਦੀ ਹੈ ਜੋ ਕਿ 13 ਅਗਸਤ, 2021 ਤੱਕ ਚੱਲੇਗਾ। ਲੋਕ ਸਭਾ ਦੇ ਬੁਲੇਟਿਨ ਮੁਤਾਬਕ �

ਖੇਤੀ ਕਾਨੂੰਨਾਂ ਖਿ਼ਲਾਫ਼ ਜੁੜੀ ਕਿਸਾਨ ਸੰਸਦ

ਅਪਡੇਟ ਦਾ ਸਮਾਂ : 320 ਨਵੀਂ ਦਿੱਲੀ ਦੇ ਜੰਤਰ ਮੰਤਰ ਵਿਖੇ ਕਿਸਾਨ ਸੰਸਦ ਦੌਰਾਨ ਜੁਗਿੰਦਰ ਯਾਦਵ ਅਤੇ ਹੋਰ ਕਿਸਾਨ ਆਗੂ ‘ਸੰਸਦ’ ਦੀ ਕਾਰਵਾਈ ਸ਼ੁਰੂ ਕਰਦੇ ਹੋਏ। -ਫੋਟੋ:ਮੁਕੇਸ਼ ਅਗਰਵਾਲ ਮਨਧੀਰ ਸਿੰਘ ਦਿਓਲ ਨਵੀਂ ਦਿੱਲੀ, 22 ਜੁਲਾਈ ਕਿਸਾਨਾਂ ਨੇ ਅੱਜ ਇਥੇ ਜੰਤਰ-ਮੰਤਰ ’ਤੇ ਕਿਸਾਨ ਸੰਸਦ ਦਾ ਪ੍ਰਬੰਧ ਕਰਕੇ ਕੇਂਦਰੀ ਹਕੂਮਤ ਨੂੰ ਸੁਨੇਹਾ ਦਿੱਤਾ ਹੈ ਕਿ ਉਹ ਕਾਲੇ ਖੇਤੀ ਕਾਨੂੰਨ ਰੱਦ ਕਰਵਾਏ ਬਿਨਾਂ ਦਿੱਲੀ ਦੇ ਬਾਰਡਰਾਂ ਤੋਂ ਆਪਣਾ ਅੰਦੋਲਨ ਖ਼ਤਮ ਨਹੀਂ ਕਰਨਗੇ। ਸੰਯੁਕਤ ਕਿਸਾਨ ਮੋਰਚੇ

ਕਿਸਾਨੀ ਕਰਜ਼ਿਆਂ ਤੇ ਲੀਕ ਮਾਰਨ ਦੀ ਲੋੜ: ਸੰਯੁਕਤ ਮੋਰਚਾ : The Tribune India

ਅਪਡੇਟ ਦਾ ਸਮਾਂ : 340 ਮਨਧੀਰ ਸਿੰਘ ਦਿਓਲ ਨਵੀਂ ਦਿੱਲੀ, 9 ਜੁਲਾਈ ਭਾਜਪਾ ਦੀ ਅਗਵਾਈ ਹੇਠਲੀ ਕੇਂਦਰ ਸਰਕਾਰ ਖ਼ਿਲਾਫ਼ ਵਰ੍ਹਦਿਆਂ ਸੰਯੁਕਤ ਕਿਸਾਨ ਮੋਰਚੇ ਨੇ ਅੱਜ ਕਿਹਾ ਕਿ ਕਿਸਾਨਾਂ ਨੂੰ ਹੋਰ ਕਰਜ਼ਿਆਂ ਦੀ ਨਹੀਂ ਸਗੋਂ ਉਨ੍ਹਾਂ ’ਤੇ ਚੜ੍ਹੇ ਕਰਜ਼ਿਆਂ ਤੋਂ ਮੁਕਤੀ ਦੀ ਲੋੜ ਹੈ। ਮੋਰਚੇ ਨੇ ਕੇਂਦਰੀ ਖੇਤੀ ਮੰਤਰੀ ਨਰੇਂਦਰ ਸਿੰਘ ਤੋਮਰ ਵੱਲੋਂ ਖੇਤੀਬਾੜੀ ਢਾਂਚਾਗਤ ਫੰਡ ਬਾਰੇ ਦਿੱਤੇ ਗਏ ਬਿਆਨ ਨੂੰ ਇਕ ਹੋਰ ਨਵਾਂ ‘ਜੁਮਲਾ’ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ,‘‘ਮੋਦੀ ਸਰਕਾਰ ਆਪਣੇ ਜ

© 2025 Vimarsana

vimarsana © 2020. All Rights Reserved.