comparemela.com

Gslv F10 Rocket News Today : Breaking News, Live Updates & Top Stories | Vimarsana

ਇਤਿਹਾਸ ਰਚਣ ਤੋਂ ਖੁੰਝਿਆ ਇਸਰੋ; ਸੈਟੇਲਾਈਟ ਦੀ ਲਾਂਚਿੰਗ ਮਗਰੋਂ ਇੰਜਣ ਚ ਆਈ ਖ਼ਰਾਬੀ, ਟੁੱਟਿਆ ਵਿਗਿਆਨੀਆਂ ਦਾ ਸੁਫ਼ਨਾ

ਆਜ਼ਾਦੀ ਦਿਹਾੜੇ ਤੋਂ ਠੀਕ ਪਹਿਲਾਂ ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਵਲੋਂ ਈ. ਓ. ਐੱਸ03 ਉਪਗ੍ਰਹਿ (ਸੈਟੇਲਾਈਟ) ਦੀ ਲਾਂਚਿੰਗ ਨਾਕਾਮ ਰਹੀ। ਵੀਰਵਾਰ ਸਵੇਰੇ ਜਦੋਂ ਦੇਸ਼ ਪੁਲਾੜ ਦੀ ਦੁਨੀਆ ਵਿਚ ਇਕ ਵਾਰ ਫਿਰ ਤੋਂ ਇਤਿਹਾਸ ਰਚਣ ਲਈ ਬਿਲਕੁੱਲ ਤਿਆਰ ਸੀ ਤਾਂ ਰਾਕੇਟ ਦੇ ਤੀਜੇ ਪੜਾਅ ਦੇ ਕ੍ਰਾਯੋਜੈਨਿਕ ਇੰਜਣ ’ਚ ਕੁਝ ਗੜਬੜੀ ਆ ਗਈ।

© 2025 Vimarsana

vimarsana © 2020. All Rights Reserved.