comparemela.com

Latest Breaking News On - July punjab congress - Page 1 : comparemela.com

ਅਮਰਿੰਦਰ ਦੀ ਹਾਜ਼ਰੀ ਚ ਸਿੱਧੂ ਅੱਜ ਸੰਭਾਲਣਗੇ ਕਾਂਗਰਸ ਦੀ ਕਪਤਾਨੀ : The Tribune India

ਅਪਡੇਟ ਦਾ ਸਮਾਂ : 400 ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਕੁਲਜੀਤ ਸਿੰਘ ਨਾਗਰਾ ਅਤੇ ਸੰਗਤ ਸਿੰਘ ਗਿਲਜ਼ੀਆਂ ਕੈਪਟਨ ਅਮਰਿੰਦਰ ਸਿੰਘ ਨੂੰ ਚੰਡੀਗੜ੍ਹ ਵਿੱਚ ਸੱਦਾ ਪੱਤਰ ਸੌਂਪਣ ਮੌਕੇ। -ਫੋਟੋ: ਮਨੋਜ ਮਹਾਜਨ ਚਰਨਜੀਤ ਭੁੱਲਰ ਚੰਡੀਗੜ੍ਹ, 22 ਜੁਲਾਈ ਪੰਜਾਬ ਕਾਂਗਰਸ ਦੇ ਭਲਕੇ ਹੋ ਰਹੇ ‘ਤਾਜਪੋਸ਼ੀ ਸਮਾਰੋਹਾਂ’ ’ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਦੇ ਨਵੇਂ ਪ੍ਰਧਾਨ ਨਵਜੋਤ ਸਿੱਧੂ ਇੱਕ ਮੰਚ ’ਤੇ ਦਿਖਣਗੇ। ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਅੱਜ 58 ਵਿਧਾਇਕਾ�

ਕੈਪਟਨ ਨੂੰ ਹਾਈਕਮਾਨ ਦਾ ਫ਼ੈਸਲਾ ਕਬੂਲ, ਸਿੱਧੂ ਨਾਲ ਮੁਲਾਕਾਤ ਲਈ ਰੱਖੀ ਸ਼ਰਤ

ਅਪਡੇਟ ਦਾ ਸਮਾਂ : 640 ਚੰਡੀਗੜ੍ਹ, 17 ਜੁਲਾਈ ਪੰਜਾਬ ਕਾਂਗਰਸ ਵਿੱਚ ਚੱਲ ਰਹੀ ਖਿੱਚੋਤਾਣ ਦੌਰਾਨ ਅੱਜ ਚੰਡੀਗੜ੍ਹ ’ਚ ਰਾਜਸੀ ਸਰਗਮੀਆਂ ਜ਼ੋਰਾਂ ’ਤੇ ਰਹੀਆਂ। ਪਾਰਟੀ ਦੇ ਪ੍ਰਦੇਸ਼ ਮਾਮਲਿਆਂ ਬਾਰੇ ਇੰਚਾਰਜ ਹਰੀਸ਼ ਰਾਵਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰਨ ਲਈ ਉਚੇਚੇ ਤੌਰ ’ਤੇ ਅੱਜ ਚੰਡੀਗੜ੍ਹ ਪਹੁੰਚੇ। ਉਧਰ ਪ੍ਰਦੇਸ਼ ਕਾਂਗਰਸ ਦੀ ਪ੍ਰਧਾਨਗੀ ਦੇ ਦਾਅਵੇਦਾਰ ਤੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਅੱਜ ਸੂਬਾ ਪ੍ਰਧਾਨ ਸੁਨੀਲ ਜਾਖੜ, ਸਾਬਕਾ ਪ੍ਰਧਾਨ ਪ੍ਰਤਾ�

ਕਾਂਗਰਸੀ ਖਿੱਚੋਤਾਣ: ਸਿੱਧੂ ਵੱਲੋਂ ਸੋਨੀਆ ਨਾਲ ਮੁਲਾਕਾਤ

ਅਪਡੇਟ ਦਾ ਸਮਾਂ : 450 ਕਾਂਗਰਸ ਆਗੂ ਨਵਜੋਤ ਸਿੱਧੂ ਸੋਨੀਆ ਗਾਂਧੀ ਨਾਲ ਨਵੀਂ ਦਿੱਲੀ ਵਿੱਚ ਮੁਲਾਕਾਤ ਕਰਕੇ ਬਾਹਰ ਆਉਂਦੇ ਹੋਏ। -ਫੋਟੋ: ਮੁਕੇਸ਼ ਅਗਰਵਾਲ ਚਰਨਜੀਤ ਭੁੱਲਰ ਚੰਡੀਗੜ੍ਹ, 16 ਜੁਲਾਈ   ਪੰਜਾਬ ਕਾਂਗਰਸ ’ਚ ਬਣੀ ਖਿੱਚੋਤਾਣ ਦਰਮਿਆਨ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਅੱਜ ਪਾਰਟੀ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨਾਲ ਦਿੱਲੀ ’ਚ ਮੁਲਾਕਾਤ ਕੀਤੀ। ਉਧਰ ਨਵਜੋਤ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਨਵਾਂ ਪ੍ਰਧਾਨ ਲਾਏ ਜਾਣ ਦੀ ਚਰਚਾ ਦਰਮਿਆਨ ਪੰਜਾਬ ਦੇ ਮੁੱਖ ਮੰਤਰੀ �

ਕਾਂਗਰਸੀ ਕਲੇਸ਼: ਨਵੇਂ ਪ੍ਰਧਾਨ ਬਾਰੇ ਫ਼ੈਸਲਾ ਛੇਤੀ

ਚੰਡੀਗੜ੍ਹ, 14 ਜੁਲਾਈ ਪੰਜਾਬ ਕਾਂਗਰਸ ਦੀ ਨਵੀਂ ਪ੍ਰਧਾਨਗੀ ਦੇ ਫ਼ੈਸਲੇ ਦੀ ਘੜੀ ਆ ਗਈ ਹੈ। ਇਸ ਤੋਂ ਪੰਜਾਬ ਦੀ ਸਿਆਸਤ ’ਚ ਹਲਚਲ ਤੇਜ਼ ਹੋ ਗਈ ਹੈ। ਕਾਂਗਰਸ ਹਾਈਕਮਾਨ ਵੱਲੋਂ ਹੁਣ ਪੰਜਾਬ ਕਾਂਗਰਸ ਦੇ ਪੁਨਰਗਠਨ ਦਾ ਐਲਾਨ ਕਿਸੇ ਵੇਲੇ ਵੀ ਸੰਭਵ ਹੈ। ਅਗਲੀਆਂ ਚੋਣਾਂ ਦੇ ਮੱਦੇਨਜ਼ਰ ਹਾਈਕਮਾਨ ਵੱਲੋਂ ਪੰਜਾਬ ਕਾਂਗਰਸ ਦਾ ਮਾਮਲਾ ਹਰ ਕੋਣ ਤੋਂ ਦੇਖਿਆ ਜਾ ਰਿਹਾ ਹੈ। ਇਸੇ ਲਈ ਚੋਣ ਰਣਨੀਤੀ ਘਾੜੇ ਪ੍ਰਸ਼ਾਂਤ ਕਿਸ਼ੋਰ ਨਾਲ ਮਿਲਣੀ ਮਗਰੋਂ ਕਾਂਗਰਸ ਹਾਈਕਮਾਨ ‘ਪੰਜਾਬ ਫਾਰਮੂਲਾ’ ਰਿੜਕਣ ਲੱ

ਬਿਜਲੀ ਸੰਕਟ ਪਿੱਛੇ ਅਕਾਲੀ ਦਲ ਤੇ ਭਾਜਪਾ ਦੀ ਸਾਜ਼ਿਸ਼ ਦਾ ਸ਼ੱਕ: ਜਾਖੜ

ਚੰਡੀਗੜ੍ਹ, 5 ਜੁਲਾਈ  ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਪੰਜਾਬ ’ਚ ਬਿਜਲੀ ਸੰਕਟ ਖੜ੍ਹਾ ਕਰਨ ਪਿੱਛੇ ਸਿਆਸੀ ਸਾਜ਼ਿਸ਼ ਹੋਣ ਦੀ ਗੱਲ ਆਖੀ ਹੈ। ਉਨ੍ਹਾਂ ਕਿਹਾ ਕਿ ਐਨ ਝੋਨੇ ਦੀ ਲੁਆਈ ਮੌਕੇ ਤਲਵੰਡੀ ਸਾਬੋ ਥਰਮਲ ਪਲਾਂਟ ਤੋਂ ਅਚਨਚੇਤ ਬਿਜਲੀ ਪੈਦਾਵਾਰ ਦਾ ਬੰਦ ਹੋਣਾ ਆਮ ਗੱਲ ਨਹੀਂ ਹੈ ਬਲਕਿ ਬਿਜਲੀ ਸਪਲਾਈ ਨੂੰ ਸਿਆਸੀ ਏਜੰਡੇ ਤਹਿਤ ਸਾਬੋਤਾਜ ਕੀਤਾ ਗਿਆ ਹੈ। ਉਨ੍ਹਾਂ ਅੱਜ ਮੰਗ ਕੀਤੀ ਕਿ ਤਲਵੰਡੀ ਸਾਬੋ ਥਰਮਲ ਪਲਾਂਟ ਦੇ ਦੋ ਯੂਨਿਟਾਂ ਤੋਂ ਬੰਦ ਬਿਜਲੀ ਪੈਦਾਵਾਰ ਦੇ ਮਾਮਲ

© 2025 Vimarsana

vimarsana © 2020. All Rights Reserved.