comparemela.com
Home
Live Updates
M ਮ ਦ - Breaking News
Pages:
Latest Breaking News On - M ਮ ਦ - Page 1 : comparemela.com
ਭਲਕੇ ਜਲ੍ਹਿਆਂਵਾਲਾ ਬਾਗ ਮੈਮੋਰੀਅਲ ਦੇ ਨਵੇਂ ਕੰਪਲੈਕਸ ਦਾ ਉਦਘਾਟਨ ਕਰਨਗੇ PM ਨਰਿੰਦਰ ਮੋਦੀ
ਅੰਮ੍ਰਿਤਸਰ ਜ਼ਿਲ੍ਹੇ ’ਚ ਸਥਿਤ ਜਲ੍ਹਿਆਂਵਾਲਾ ਬਾਗ ਦੇ ਯਾਦਗਾਰ ਕੰਪਲੈਕਸ ਦਾ ਮੁੜ ਨਿਰਮਾਣ ਕੀਤਾ ਗਿਆ ਹੈ। ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 28 ਅਗਸਤ ਦੀ ਸ਼ਾਮ 6:25 ਵਜੇ ਵੀਡੀਓ ਕਾਨਫਰੰਸਿੰਗ ਦੇ ਮਾਧਿਅਮ ਨਾਲ ਜਲ੍ਹਿਆਂਵਾਲਾ ਬਾਗ ਦੇ ਨਵੀਨੀਕਰਨ ਕੀਤੇ ਗਏ ਯਾਦਗਾਰ ਕੰਪਲੈਕਸ ਦਾ ਉਦਘਾਟਨ ਕਰਕੇਰਾਸ਼ਟਰ ਨੂੰ ਸਮਰਪਿਤ ਕਰਨਗੇ। ਮਿਲੀ ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਮੋਦ
Narendra modi
Memorial new
Pm modi
Jallianwala bagh
Ew memorial complex
M ਮ ਦ
ਨਵ ਯ ਦਗ ਰ ਕ ਪਲ ਕਸ
ਅਫ਼ਗਾਨਿਸਤਾਨ ਚ ਸਿੱਖਾਂ ਦੀ ਸੁਰੱਖਿਆ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ PM ਮੋਦੀ ਨੂੰ ਲਿਖਿਆ ਪੱਤਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਤੇ ਵਿਦੇਸ਼ ਮੰਤਰੀ ਸ੍ਰੀ ਸੁਭਰਮਨੀਅਮ ਜੈਸ਼ੰਕਰ ਨੂੰ ਅਫ਼ਗਾਨਿਸਤਾਨ ਵਿਚ ਵੱਸਦੇ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਅਤੇ ਜੋ ਸਿੱਖ ਅਫ਼ਗਾਨਿਸਤਾਨ ਤੋਂ ਭਾਰਤ ਆਉਣਾ ਚਾਹੁੰਦੇ ਹਨ, ਉਨ੍ਹਾਂ ਲਈ ਬਿਨਾ ਸ਼ਰਤ ਪ੍ਰਬੰਧ ਕਰਨ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਐਲਾਨ ਕੀਤਾ ਕਿ ਜਿਹੜੇ ਸਿੱਖ ਭਾਰਤ ਆਉਣਗੇ, ਉਨ੍ਹਾਂ ਦੇ ਰ
Bibi jagir kaur
Pm modi
Sikhs in afghanistan
ਅਫ਼ਗ ਨ ਸਤ
ਸ ਖ
ਸ਼ ਰ ਮਣ ਕਮ ਟ
M ਮ ਦ
பிபி ஜாகிர் காயார்
vimarsana © 2020. All Rights Reserved.