comparemela.com

Latest Breaking News On - Vijayinder singla - Page 1 : comparemela.com

Terror alert in Punjab ahead of PM Narendra Modi s visit, 10 leaders on target; ISI hatched a conspiracy | India News

ਭਵਾਨੀਗੜ੍ਹ ਚ ਦੂਜੇ ਦਿਨ ਵੀ ਸਿੱਖਿਆ ਮੰਤਰੀ ਦਾ ਜ਼ਬਰਦਸਤ ਵਿਰੋਧ, ਪੁਲਸ ਨੇ ਹਿਰਾਸਤ ਚ ਲਏ 6 ਅਧਿਆਪਕ

ਰੋਜ਼ਗਾਰ ਪ੍ਰ‍ਾਪਤੀ ਲਈ ਸੰਘਰਸ਼ ਕਰ ਰਹੇ ਬੇਰੁਜ਼ਗਾਰ ਬੀ.ਐੱਡ.ਟੈੱਟ. ਪਾਸ ਯੂਨੀਅਨ ਵੱਲੋਂ ਐਤਵਾਰ ਨੂੰ ਅੱਜ ਲਗਾਤਾਰ ਦੂਜੇ ਦਿਨ ਭਵਾਨੀਗੜ੍ਹ ''ਚ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦਾ ਵਿਰੋਧ ਕੀਤਾ ਗਿਆ। ਸਿੰਗਲਾ ਅੱਜ ਨੇੜਲੇ ਪਿੰਡ ਕਾਕੜਾ ਵਿਖੇ 75 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਸਪੋਰਟਸ ਪਾਰਕ ਦਾ ਉਦਘਾਟਨ ਕਰਨ ਲਈ ਪਹੁੰਚੇ ਸਨ। ਸਿੱਖਿਆ ਮੰਤਰੀ ਦੇ ਸਮਾਗਮ ’ਚ ਪੁੱਜਣ ਤੋਂ ਠੀਕ ਦਸ ਕੁ ਮਿੰਟ ਪਹਿਲਾਂ ਬੇਰੁਜ਼ਗਾਰ ਅਧਿਆਪਕ ਸਮਾਗਮ ਵਾਲੀ ਥਾਂ ''ਤੇ ਆ ਪੁੱਜੇ ਜਿਨ੍ਹਾਂ ਨੂੰ

ਭਵਾਨੀਗੜ੍ਹ ਚ ਵਿਜੈਇੰਦਰ ਸਿੰਗਲਾ ਦਾ ਜ਼ਬਰਦਸਤ ਵਿਰੋਧ, ਪ੍ਰਦਰਸ਼ਨਕਾਰੀ ਅਧਿਆਪਕਾਂ ਨੂੰ ਥਾਣੇ ਚ ਡੱਕਿਆ

ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਨੂੰ ਆਪਣੇ ਹਲਕੇ ਵਿੱਚ ਬੇਰੁਜ਼ਗਾਰ ਅਧਿਆਪਕਾਂ ਦਾ ਲਗਾਤਾਰ ਵਿਰੋਧ ਝੱਲਣਾ ਪੈ ਰਿਹਾ ਹੈ। ਅੱਜ ਸ਼ਨੀਵਾਰ ਨੂੰ ਨੇੜਲੇ ਪਿੰਡ ਫੱਗੂਵਾਲਾ ਦੇ ਸਰਕਾਰੀ ਸਕੂਲ ਵਿਖੇ ਪਹੁੰਚੇ ਸਿੰਗਲਾ ਦੇ ਪ੍ਰੋਗਰਾਮ ਦੇ ਬਾਹਰ ਬੀ.ਐੱਡ ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਨੇ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸਿੱਖਿਆ ਮੰਤਰੀ ਤੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅ

ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਕਿਸਾਨਾਂ ਵਲੋਂ ਵਿਜੇਇੰਦਰ ਸਿੰਗਲਾ ਦਾ ਵਿਰੋਧ, ਗੱਡੀ ਭਜਾ ਕੀਤਾ ਬਚਾਅ

ਸੰਗਰੂਰ ਦੇ ਲੌਂਗੋਵਾਲ ’ਚ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਅੱਜ ਬਰਸੀ ਮਨਾਈ ਜਾ ਰਹੀ ਸੀ, ਜਿੱਥੇ ਪੰਜਾਬ ਦੇ 2 ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਵਿਜੇਇੰਦਰ ਸਿੰਗਲਾ ਪਹੁੰਚੇ ਸਨ। ਉਨ੍ਹਾਂ ਦਾ ਵਿਰੋਧ ਕਰਨ ਦੇ ਲਈ ਵੱਡੀ ਗਿਣਤੀ ’ਚ ਉੱਥੇ ਕਿਸਾਨ ’ਚ ਪਹੁੰਚੇ।ਕਿਸਾਨਾਂ ਦਾ ਕਹਿਣਾ ਹੈ ਕਿ ਸਾਰੀਆਂ ਸਿਆਸੀ ਪਾਰਟੀਆਂ ਦਾ ਸਾਡੇ ਵਲੋਂ ਬਾਈਕਾਟ ਕੀਤਾ ਗਿਆ ਹੈ, ਕਿਉਂਕਿ ਜੋ

© 2025 Vimarsana

vimarsana © 2020. All Rights Reserved.