comparemela.com

ਕ ਵ ਡ 19 News Today : Breaking News, Live Updates & Top Stories | Vimarsana

ਇਟਲੀ : ਗ੍ਰੀਨ ਪਾਸ ਨਾ ਹੋਣ ਦੀ ਸੂਰਤ ਚ 1000 ਯੂਰੋ ਦਾ ਜੁਰਮਾਨਾ

ਇਟਲੀ ਸਰਕਾਰ ਲੋਕਾਂ ਦੀਆਂ ਸਿਹਤ ਸਹੂਲਤਾਂ ਨੂੰ ਲੈਕੇ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਕਰਨ ਲਈ ਤਿਆਰ ਨਹੀਂ ਹੈ। ਜਿੱਥੇ ਇਕ ਪਾਸੇ 1 ਸਤੰਬਰ ਤੋ ਗ੍ਰੀਨ ਪਾਸ ਨੂੰ ਲਾਜਮੀ ਕਰ ਦਿੱਤਾ ਗਿਆ ਹੈ ਉੱਥੇ ਇਹ ਗ੍ਰੀਨ ਪਾਸ ਲੋਕਾਂ ਲਈ ਖਾਸ ਕਰਕੇ ਕਾਰੋਬਾਰੀ, ਅਦਾਰਿਆ ਹੋਟਲ, ਰੈਸਟੋਰੈਂਟ ਤੇ ਸੈਰ ਸਪਾਟੇ ਨਾਲ ਸਬੰਧਤ ਅਦਾਰਿਆਂ ਲਈ ਗਲੇ ਦੀ ਹੱਡੀ ਬਣਦਾ ਜਾ ਰਿਹਾ ਹੈ। ਜਿਸ ਦੀ ਤਾਜ਼ਾ ਮਿਸਾ

ਫਲੋਰਿਡਾ : ਕੋਵਿਡ-19 ਕਾਰਨ ਤਕਰੀਬਨ 440 ਸਕੂਲੀ ਵਿਦਿਆਰਥੀ ਹੋਏ ਇਕਾਂਤਵਾਸ

ਅਮਰੀਕੀ ਸਟੇਟ ਫਲੋਰਿਡਾ ਦੀ ਇੱਕ ਕਾਉਂਟੀ ਵਿੱਚ ਕੋਰੋਨਾ ਵਾਇਰਸ ਕਾਰਨ  ਤਕਰੀਬਨ 440 ਵਿਦਿਆਰਥੀ ਕੋਵਿਡ-19 ਕਾਰਨ ਇਕਾਂਤਵਾਸ ਹੋਏ ਹਨ। ਫਲੋਰਿਡਾ ਦੀ ਪਾਮ ਬੀਚ ਕਾਉਂਟੀ ਦੇ ਸਕੂਲ ਡਿਸਟ੍ਰਿਕਟ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੋਵਿਡ-19 ਕਾਰਨ, ਫਲੋਰੀਡਾ ਦੀ ਪਾਮ ਬੀਚ ਕਾਉਂਟੀ ਵਿੱਚ ਕੁੱਲ 440 ਵਿਦਿਆਰਥੀਆਂ ਨੂੰ ਕੁਆਰੰਟੀਨ ''ਚ ਰੱਖਿਆ ਗਿਆ ਹੈ।

ਸਕਾਟਲੈਂਡ: ਘੱਟ ਆਮਦਨੀ ਵਾਲੇ ਪਰਿਵਾਰਾਂ ਲਈ ਹਾਲੀਡੇ ਵਾਊਚਰ ਸਕੀਮ ਦੀ ਸ਼ੁਰੂਆਤ

ਸਕਾਟਲੈਂਡ ਵਿੱਚ ਉਹਨਾਂ ਘੱਟ ਆਮਦਨੀ ਵਾਲੇ ਲੋਕਾਂ ਲਈ ਇੱਕ ਹਾਲੀਡੇ ਵਾਊਚਰ ਸਕੀਮ ਦੀ ਸ਼ੁਰੂਆਤ ਕੀਤੀ ਗਈ ਹੈ ਜੋ ਮਹਾਮਾਰੀ ਦੌਰਾਨ ਸਹਾਇਤਾ ਤੋਂ ਵਾਂਝੇ ਰਹੇ ਹਨ। ਇਹਨਾਂ ਲੋਕਾਂ ਨੂੰ ਇਹ ਸਕੀਮ ਸਕਾਟਲੈਂਡ ਵਿੱਚ ਛੁੱਟੀਆਂ ਬਿਤਾਉਣ ਲਈ ਦੋ ਰਾਤ ਦੀ ਛੋਟ ਦੇ ਵਾਊਚਰ ਪ੍ਰਦਾਨ ਕਰੇਗੀ।

ਘੱਟ ਉਮਰ ਦੇ ਬਾਲਗਾਂ ਤੇ ਵੀ ਕੋਵਿਡ ਦਾ ਗੰਭੀਰ ਅਸਰ, ਹੋ ਸਕਦੀ ਹੈ ਮੌਤ

ਕੋਰੋਨਾ ਵਾਇਰਸ ਦੇ ਨਵੇਂ ਵੈਰੀਐਂਟ ਡੈਲਟਾ ਦੇ ਮੌਜੂਦਾ ਪ੍ਰਕੋਪ ਦੌਰਾਨ ਬਾਲਗਾਂ ਨੂੰ ਗਲੋਬਲ ਮਹਾਮਾਰੀ ਦੀ ਸ਼ੁਰੂਆਤ ਦੀ ਤੁਲਨਾ ਵਿਚ ਹੁਣ ਹਸਪਤਾਲਾਂ ਵਿਚ ਵੱਡੀ ਗਿਣਤੀ ਵਿਚ ਦਾਖਲ ਕਰਾਉਣ ਦੀ ਨੌਬਤ ਆ ਰਹੀ ਹੈ। ਇਹ ਸਥਿਤੀ ਸਿਰਫ ਆਸਟ੍ਰੇਲੀਆ ਵਿਚ ਹੀ ਨਹੀਂ ਸਗੋਂ ਹੋਰ ਦੇਸ਼ਾਂ ਵਿਚ ਵੀ ਦੇਖਣ ਨੂੰ ਮਿਲ ਰਹੀ ਹੈ। ਨਿਊ ਸਾਊਥ ਵੇਲਜ਼ ਵਿਚ 13 ਜੁਲਾਈ ਤੋਂ 17 ਜੁਲਾਈ ਦੇ ਵਿਚਕਾਰ ਸਭ

ਵਿਦਿਆਰਥੀਆਂ ਲਈ ਵੱਡੀ ਖ਼ਬਰ, ਅਮਰੀਕਾ ਨੇ ਖ਼ਤਮ ਕੀਤੀ ਟੀਕਾ ਸਰਟੀਫਿਕੇਟ ਦੀ ਸ਼ਰਤ

ਅਮਰੀਕਾ ਜਾਣ ਦੇ ਚਾਹਵਾਨ ਵਿਦਿਆਰਥੀਆਂ ਲਈ ਚੰਗੀ ਖ਼ਬਰ ਹੈ। ਅਮਰੀਕੀ ਦੂਤਾਵਾਸ ਵਿਚ ਵਣਜ ਮਾਮਲਿਆਂ ਦੇ ਅਧਿਕਾਰੀ ਡਾਨ ਹੇਫਲਿਨ ਨੇ ਕਿਹਾ ਕਿ ਅਮਰੀਕਾ ਜਾਣ ਵਾਲੇ ਵਿਦਿਆਰਥੀਆਂ ਨੂੰ ਹੁਣ ਕੋਰੋਨਾ ਟੀਕਾਕਰਨ ਦੇ ਕਿਸੇ ਸਰਟੀਫਿਕੇਟ ਦੀ ਲੋੜ ਨਹੀਂ ਹੋਵੇਗੀ ਸਗੋਂ ਉਹਨਾਂ ਨੂੰ ਆਪਣੀ ਯਾਤਰਾ ਦੇ ਸਮੇਂ ਤੋਂ 72 ਘੰਟੇ ਪਹਿਲਾਂ ਕਰਾਈ ਗਈ ਕੋਵਿਡ-19 ਦੀ ਜਾਂਚ ਦੀ ਨੈਗੇਟਿਵ ਰਿਪੋਰਟ ਦੇਣ

© 2025 Vimarsana

vimarsana © 2020. All Rights Reserved.