comparemela.com

Latest Breaking News On - ਗ ਰਧ ਮ - Page 1 : comparemela.com

ਪਾਕਿਸਤਾਨ ਤੋਂ 48 ਸਿੱਖ ਸ਼ਰਧਾਲੂਆਂ ਦਾ ਜਥਾ ਪੁੱਜਾ ਭਾਰਤ, ਵੱਖ-ਵੱਖ ਗੁਰਧਾਮਾਂ ਦੇ ਕਰੇਗਾ ਦਰਸ਼ਨ

ਪਾਕਿਸਤਾਨ ਤੋਂ 48 ਸਿੱਖ ਸ਼ਰਧਾਲੂ ਭਾਰਤ ਦੇ ਵੱਖ-ਵੱਖ ਹਿੱਸਿਆਂ ਵਿਚ ਆਪਣੀ 25 ਦਿਨਾਂ ਦੀ ਤੀਰਥ ਯਾਤਰਾ ਸ਼ੁਰੂ ਕਰਨ ਲਈ ਅੰਮ੍ਰਿਤਸਰ ਦੇ ਅਟਾਰੀ-ਵਾਹਗਾ ਸਰਹੱਦ 'ਤੇ ਪਹੁੰਚੇ। ਪਾਕਿਸਤਾਨ ਦੇ ਵੱਖ-ਵੱਖ ਹਿੱਸਿਆਂ ਤੋਂ ਸਿੱਖ ਸ਼ਰਧਾਲੂ ਬੁੱਧਵਾਰ ਨੂੰ ਅਟਾਰੀ-ਵਾਹਗਾ ਸਰਹੱਦ 'ਤੇ ਪਹੁੰਚੇ। ਆਪਣੇ 25 ਦਿਨਾਂ ਦੌਰੇ ਦੌਰਾਨ ਉਹ ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ, ਦਿੱਲੀ, ਉਤਰਾਖੰਡ ਅਤੇ ਹੇਮਕੁੰਟ ਸਾਹਿਬ ਦੇ ਦਰਸ਼ਨ ਕਰਨਗੇ।

© 2025 Vimarsana

vimarsana © 2020. All Rights Reserved.