comparemela.com

ਨ ਗਰ ਕ News Today : Breaking News, Live Updates & Top Stories | Vimarsana

ਕਾਬੁਲ ਹਵਾਈ ਅੱਡੇ ਤੇ ਮੁੜ ਹਮਲੇ ਦਾ ਖਦਸ਼ਾ, ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਲਈ ਚਿਤਾਵਨੀ ਜਾਰੀ

ਅਮਰੀਕਾ ਨੇ ਅਫਗਾਨਿਸਤਾਨ ਦੇ ਕਾਬੁਲ ਹਵਾਈ ਅੱਡਾ ਖੇਤਰ ਵਿਚ ਮੌਜੂਦ ਆਪਣੇ ਸਾਰੇ ਨਾਗਰਿਕਾਂ ਨੂੰ ਤੁਰੰਤ ਇਲਾਕਾ ਛੱਡਣ ਦੀ ਅਪੀਲ ਕੀਤੀ ਹੈ। ਅਮਰੀਕਾ ਮੁਤਾਬਕ ਕਾਬੁਲ ਹਵਾਈ ਅੱਡੇ ''ਤੇ ਅਗਲੇ 24 ਤੋਂ 36 ਘੰਟੇ ਵਿਚ ਇਕ ਹੋਰ ਅੱਤਵਾਦੀ ਹਮਲਾ ਹੋਣ ਦਾ ਖਦਸ਼ਾ ਹੈ।

ਅਫ਼ਗਾਨਿਸਤਾਨ: ਜ਼ਿੰਦਗੀ ਲਈ ਹੱਥੀਂ ਸਹੇੜ ਲਈ ਮੌਤ, ਜਹਾਜ਼ ਦੇ ਟਾਇਰਾਂ ਨਾਲ ਲਟਕਦੇ ਹੇਠਾਂ ਡਿੱਗੇ 2 ਲੋਕ, ਵੇਖੋ ਵੀਡੀਓ

ਅਫਗਾਨਿਸਤਾਨ ਵਿਚ ਤਾਲਿਬਾਨ ਦੇ ਕਬਜ਼ੇ ਦੇ ਬਾਅਦ ਤੋਂ ਵੱਡੀ ਗਿਣਤੀ ਵਿਚ ਲੋਕ ਦੇਸ਼ ਛੱਡ ਕੇ ਦੌੜ ਰਹੇ ਹਨ। ਇਸ ਦੌਰਾਨ ਕਾਬੁਲ ਹਵਾਈਅੱਡੇ ਤੋਂ ਰਵਾਨਾ ਹੋਏ ਅਮਰੀਕੀ ਹਵਾਈ ਫ਼ੌਜ ਦੇ ਸੀ-17 ਜਹਾਜ਼ ’ਚੋਂ 2 ਯਾਤਰੀ ਹੇਠਾਂ ਡਿੱਗ ਪਏ। ਇਹ ਯਾਤਰੀ ਜਹਾਜ਼ ਦੇ ਅੰਦਰ ਜਗ੍ਹਾ ਨਹੀਂ ਬਣਾ ਸਕੇ, ਇਸ ਲਈ ਇਹ ਜਹਾਜ਼ ਦੇ ਬਾਹਰ ਹੀ ਲਟਕ ਗਏ। ਜਿਵੇਂ ਹੀ ਜਹਾਜ਼ ਨੇ ਉਡਾਣ ਭਰੀ ਤਾਂ ਇਹ ਲੋਕ ਆਸਮਾਨ ਤ

ਬ੍ਰਿਟੇਨ ਨੇ ਆਪਣੇ ਨਾਗਰਿਕਾਂ ਨੂੰ ਤੁਰੰਤ ਅਫਗਾਨਿਸਤਾਨ ਛੱਡਣ ਦੀ ਕੀਤੀ ਅਪੀਲ

ਅਫਗਾਨਿਸਤਾਨ ਵਿੱਚ ਤਾਇਨਾਤ ਵੱਖ-ਵੱਖ ਦੇਸ਼ਾਂ ਦੀਆਂ ਫੌਜਾਂ ਵਿੱਚ ਬ੍ਰਿਟੇਨ ਦੀ ਫੌਜ ਵੀ ਸ਼ਾਮਲ ਸੀ। ਉਹਨਾਂ ਦੇ ਉੱਥੋਂ ਵਾਪਸੀ ਪ੍ਰਕਿਰਿਆ ਦੇ ਬਾਅਦ ਅਸੁਰੱਖਿਆ ਦਾ ਮਾਹੌਲ ਪੈਦਾ ਹੋ ਗਿਆ ਹੈ। ਇਸ ਲਈ ਬ੍ਰਿਟੇਨ ਨੇ ਅਫਗਾਨਿਸਤਾਨ ਵਿਚਲੇ ਆਪਣੇ ਸਾਰੇ ਨਾਗਰਿਕਾਂ ਨੂੰ ਵਿਗੜਦੀ ਸੁਰੱਖਿਆ ਸਥਿਤੀ ਦੇ ਕਾਰਨ ਉਸ ਦੇਸ਼ ਨੂੰ ਤੁਰੰਤ ਛੱਡਣ ਲਈ ਕਿਹਾ ਹੈ।

© 2025 Vimarsana

vimarsana © 2020. All Rights Reserved.