comparemela.com
Home
Live Updates
ਪ ਕ ਸਤ ਨ - Breaking News
Pages:
2
3
4
5
6
7
8
Latest Breaking News On - ਪ ਕ ਸਤ ਨ - Page 1 : comparemela.com
ਪਾਕਿਸਤਾਨ ਤੋਂ 48 ਸਿੱਖ ਸ਼ਰਧਾਲੂਆਂ ਦਾ ਜਥਾ ਪੁੱਜਾ ਭਾਰਤ, ਵੱਖ-ਵੱਖ ਗੁਰਧਾਮਾਂ ਦੇ ਕਰੇਗਾ ਦਰਸ਼ਨ
ਪਾਕਿਸਤਾਨ ਤੋਂ 48 ਸਿੱਖ ਸ਼ਰਧਾਲੂ ਭਾਰਤ ਦੇ ਵੱਖ-ਵੱਖ ਹਿੱਸਿਆਂ ਵਿਚ ਆਪਣੀ 25 ਦਿਨਾਂ ਦੀ ਤੀਰਥ ਯਾਤਰਾ ਸ਼ੁਰੂ ਕਰਨ ਲਈ ਅੰਮ੍ਰਿਤਸਰ ਦੇ ਅਟਾਰੀ-ਵਾਹਗਾ ਸਰਹੱਦ 'ਤੇ ਪਹੁੰਚੇ। ਪਾਕਿਸਤਾਨ ਦੇ ਵੱਖ-ਵੱਖ ਹਿੱਸਿਆਂ ਤੋਂ ਸਿੱਖ ਸ਼ਰਧਾਲੂ ਬੁੱਧਵਾਰ ਨੂੰ ਅਟਾਰੀ-ਵਾਹਗਾ ਸਰਹੱਦ 'ਤੇ ਪਹੁੰਚੇ। ਆਪਣੇ 25 ਦਿਨਾਂ ਦੌਰੇ ਦੌਰਾਨ ਉਹ ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ, ਦਿੱਲੀ, ਉਤਰਾਖੰਡ ਅਤੇ ਹੇਮਕੁੰਟ ਸਾਹਿਬ ਦੇ ਦਰਸ਼ਨ ਕਰਨਗੇ।
Pakistan sikh
Attari border
Various sikh shrines
ਪ ਕ ਸਤ ਨ
ਗ ਰਧ ਮ
ਦਰਸ ਨ
ਅਟ ਰ ਸਰਹ ਦ
ਪਾਕਿਸਤਾਨ ਚ MQM ਦੇ ਤਿੰਨ ਲਾਪਤਾ ਕਾਰਕੁਨਾਂ ਦਾ ਬੇਰਹਿਮੀ ਨਾਲ ਕਤਲ
ਪਾਕਿਸਤਾਨ ਵਿੱਚ ਮੁਤਾਹਿਦਾ ਕੌਮੀ ਮੂਵਮੈਂਟ (MQM) ਪਾਰਟੀ ਦੇ ਤਿੰਨ ਵਰਕਰਾਂ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਕਾਰਕੁਨਾਂ ਦੀਆਂ ਕੱਟੀਆਂ ਹੋਈਆਂ ਲਾਸ਼ਾਂ ਮਿਲਣ ਨਾਲ ਸਿੰਧ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਲੋਕਾਂ ਦੇ ਮਨਾਂ ਵਿੱਚ ਦਹਿਸ਼ਤ ਪੈਦਾ ਹੋ ਗਈ।
Muttahida qaumi movement
Missing activists
ਪ ਕ ਸਤ ਨ
ਮ ਤ ਹ ਦ ਕ ਵਮ ਟ
ਲ ਪਤ ਕ ਰਕ ਨ
ਪਾਕਿਸਤਾਨ ਚ ਜ਼ਮੀਨ ਵਿਵਾਦ ਨੂੰ ਲੈਕੇ ਗੋਲੀਬਾਰੀ, 8 ਲੋਕਾਂ ਦੀ ਮੌਤ
ਪਾਕਿਸਤਾਨ ਦੇ ਉੱਤਰੀ-ਪੱਛਮੀ ਖੈਬਰ ਪਖਤੂਨਖਵਾ ਸੂਬੇ ਵਿਚ ਜ਼ਮੀਨ ਵਿਵਾਦ ਨੂੰ ਲੈਕੇ ਦੋ ਵਿਰੋਧੀ ਸਮੂਹਾਂ ਵਿਚਕਾਰ ਗੋਲੀਬਾਰੀ ਦੀ ਘਟਨਾ ਵਾਪਰੀ। ਇਸ ਗੋਲੀਬਾਰੀ ਵਿਚ 8 ਲੋਕਾਂ ਦੀ ਮੌਤ ਹੋ ਗਈ ਅਤੇ 12 ਹੋਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ।
Land disputes
ਪ ਕ ਸਤ ਨ
ਜ ਮ ਨ ਵ ਦ
5 ਲ ਕ ਦ ਮ ਤ
ਸਿੱਖ ਸ਼ਰਧਾਲੂਆਂ ਲਈ ਵੱਡੀ ਖ਼ਬਰ, ਕੋਵਿਡ ਲਹਿਰ ਦੌਰਾਨ ਪਾਕਿ ਦੇਵੇਗਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਦੀ ਇਜਾਜ਼ਤ
ਸਿੱਖ ਸ਼ਰਧਾਲੂਆਂ ਲਈ ਪਾਕਿਸਤਾਨ ਤੋਂ ਅਹਿਮ ਖ਼ਬਰ ਸਾਹਮਣੇ ਆਈ ਹੈ। ਪਾਕਿਸਤਾਨ ਨੇ ਕੋਰੋਨਾ ਵਾਇਰਸ ਦੀ ਚੌਥੀ ਲਹਿਰ ਨੂੰ ਰੋਕਣ ਦੀਆਂ ਕੋਸ਼ਿਸ਼ਾਂ ਦੇ ਵਿਚਕਾਰ ਸਿੱਖ ਸ਼ਰਧਾਲੂਆਂ ਨੂੰ ਅਗਲੇ ਮਹੀਨੇ ਤੋਂ ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਦੇ ਦਰਸ਼ਨ ਕਰਨ ਦੀ ਆਗਿਆ ਦੇਣ ਦਾ ਫ਼ੈਸਲਾ ਕੀਤਾ ਹੈ। 22 ਸਤੰਬਰ ਨੂੰ ਸਿੱਖ ਧਰਮ ਦੇ ਸੰਸਥਾਪਕ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੋਤਿ ਜੋਤ
Kartarpur temple
Sikh pilgrims
Kartarpur sahib
ਪ ਕ ਸਤ ਨ
ਸ਼ ਖ ਸ਼ਰਧ ਲ
ਕਰਤ ਰਪ ਰ ਸ ਹ ਬ
ਪਾਕਿਸਤਾਨ ਚ ਮਹਾਰਾਜਾ ਰਣਜੀਤ ਸਿੰਘ ਦਾ ਬੁੱਤ ਤੋੜਨ ਦੀ ਬੀਬੀ ਜਗੀਰ ਕੌਰ ਨੇ ਕੀਤੀ ਸਖ਼ਤ ਨਿੰਦਾ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਲਾਹੌਰ (ਪਾਕਿਸਤਾਨ) ਵਿੱਚ ਸ਼ਾਹੀ ਕਿਲ੍ਹੇ ਵਿਚਲੀ ਸਿੱਖ ਗੈਲਰੀ ਦੇ ਬਾਹਰ ਸਥਾਪਤ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦਾ ਬੁੱਤ ਤੋੜਨ ਦੀ ਸ਼ਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਦਫ਼ਤਰ ਤੋਂ ਜਾਰੀ ਬਿਆਨ ਵਿੱਚ ਬੀਬੀ ਜਗੀਰ ਕੌਰ ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਅਜਿਹਾ ਸਿੱਖ ਰਾਜਾ ਸੀ, ਜਿਸ ਦੇ ਰਾਜ ਵਿੱਚ ਸਭ ਨੂੰ ਬਰਾਬਰ ਹੱਕ ਸਨ ਅਤੇ ਕਿਸੇ ਨਾਲ ਵੀ ਵਿਤਕਰਾ ਨਹੀਂ ਕੀਤਾ ਜਾਂਦਾ ਸੀ। ਉਨ੍ਹਾਂ ਕਿਹਾ ਕਿ ਮਹਾਰ�
E maharaja ranjit singh
Maharaja ranjit singh
Maharaja ranjit singh
Bibi jagir kaur
ਪ ਕ ਸਤ ਨ
மகாராஜா ரஞ்சித் சிங்
vimarsana © 2020. All Rights Reserved.