comparemela.com

Latest Breaking News On - ਪ ਰਦਰਸ਼ਨ - Page 1 : comparemela.com

ਨਵਜੋਤ ਸਿੱਧੂ ਦੀ ਰਿਹਾਇਸ਼ ਦੇ ਬਾਹਰ ਭਾਰਤੀ ਯੁਵਾ ਮੋਰਚਾ ਵਲੋਂ ਜ਼ਬਰਦਸਤ ਪ੍ਰਦਰਸ਼ਨ, ਜਾਣੋ ਕੀ ਹੈ ਪੂਰਾ ਮਾਮਲਾ

ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਨਵਜੋਤ ਸਿੰਘ ਸਿੱਘੂ ਦੀ ਅੰਮ੍ਰਿਤਸਰ ਸਥਿਤ ਰਿਹਾਇਸ਼ ਦੇ ਬਾਹਰ ਭਾਰਤੀ ਯੁਵਾ ਮੋਰਚਾ ਵਲੋਂ ਜ਼ਬਰਦਸਤ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਮਿਲੀ ਜਾਣਕਾਰੀ ਅਨੁਸਾਰ ਨਵਜੋਤ ਸਿੱਧੂ ਨੇ ਕੁਝ ਦਿਨ ਪਹਿਲਾਂ 4 ਸਲਾਹਕਾਰ ਨਿਯੁਕਤ ਕੀਤੇ ਹਨ, ਜਿਨ੍ਹਾਂ ’ਚ ਸਾਬਕਾ ਰਜਿਸਟਰਾਰ ਮਾਲਵਿੰਦਰ ਸਿੰਘ ਮੱਲੀ ਵੀ ਸ਼ਾਮਲ ਹਨ। ਇਸੇ ਰੋਸ ’ਚ ਭਾਰਤੀ ਯੁਵਾ ਮੋਰਚਾ ਵਲੋਂ ਸ

ਤਾਲਿਬਾਨ ਦੀ ਦਹਿਸ਼ਤ ਦੀ ਵ੍ਹਾਈਟ ਹਾਊਸ ਤੱਕ ਗੂੰਜ, ਅਫਗਾਨੀ ਲੋਕਾਂ ਦਾ ਬਾਈਡੇਨ ਖ਼ਿਲਾਫ਼ ਪ੍ਰਦਰਸ਼ਨ

ਪੂਰੇ ਅਫਗਾਨਿਸਤਾਨ ''ਤੇ ਤਾਲਿਬਾਨ ਦਾ ਕਬਜ਼ਾ ਹੋ ਚੁੱਕਾ ਹੈ।ਇਸ ਮਗਰੋਂ ਇੱਥੇ ਹਾਲਾਤ ਨਾਜ਼ੁਕ ਬਣੇ ਹੋਏ ਹਨ। ਲੋਕ ਜਲਦੀ ਤੋਂ ਜਲਦੀ ਸੁਰੱਖਿਅਤ ਸਥਾਨ ''ਤੇ ਜਾਣ ਦੀ ਕੋਸ਼ਿਸ਼ ਵਿਚ ਹਨ। ਅਸਲ ਵਿਚ ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਨੇ ਜਦੋਂ ਐਲਾਨ ਕੀਤਾ ਸੀ ਕਿ ਅਮਰੀਕੀ ਸੈਨਾ ਅਫਗਾਨਿਸਤਾਨ ਛੱਡ ਦੇਵੇਗੀ, ਉਸ ਦੇ ਬਾਅਦ ਤੋਂ ਤਾਲਿਬਾਨ ਦਾ ਦਬਦਬਾ ਵੱਧਣਾ ਸ਼ੁਰੂ ਹੋ ਗਿਆ ਸੀ ਅਤ

ਬੰਗਲਦਾਦੇਸ਼ : ਲੋਕਾਂ ਨੇ ਢਾਕਾ ਚ ਪਾਕਿਸਤਾਨੀ ਅੱਤਵਾਦ ਖ਼ਿਲਾਫ਼ ਕੀਤਾ ਪ੍ਰਦਰਸ਼ਨ

ਬੰਗਲਾਦੇਸ਼ ਜਾਗਰੂਕ ਨਾਗਰਿਕ ਕਮੇਟੀ (BCCC) ਨੇ 14 ਅਗਸਤ ਨੂੰ ਢਾਕਾ ਵਿਚ ਪਾਕਿਸਤਾਨ ਹਾਈ ਕਮਿਸ਼ਨ ਸਾਹਮਣੇ ਵਿਰੋਧ ਪ੍ਰਦਰਸ਼ਨ ਕੀਤਾ। ਸ਼ਨੀਵਾਰ ਸਵੇਰੇ ਬੀ.ਸੀ.ਸੀ.ਸੀ. ਨੇ ਵਿਰੋਧੀ ਰੈਲੀ ਕੱਢੀ। ਇਕ ਪ੍ਰੈੱਸ ਬਿਆਨ ਵਿਚ ਕਿਹਾ ਗਿਆ ਹੈ ਕਿ ਇਸ ਤੋਂ ਪਹਿਲਾਂ ਹੋਈ ਇਕ ਬੈਠਕ ਦੀ ਪ੍ਰਧਾਨਗੀ ਮੁਕਤੀਜੋਧਾ ਦੇ ਪ੍ਰੋਫੈਸਰ ਡਾਕਟਰ ਨੀਮਚੰਦ ਭੌਮਿਕ ਨੇ ਕੀਤੀ ਸੀ।

© 2024 Vimarsana

vimarsana © 2020. All Rights Reserved.