comparemela.com

ਮ ਨਸ News Today : Breaking News, Live Updates & Top Stories | Vimarsana

ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ਼, ਸੰਚਾਲਕਾਂ ਸਮੇਤ ਇਤਰਾਜ਼ਯੋਗ ਹਾਲਤ ਚ ਜੋੜਾ ਕਾਬੂ

ਮਾਨਸਾ ਪੁਲਸ ਨੇ ਪੱਕੀ ਸੂਹ ਮਿਲਣ ’ਤੇ ਸ਼ਹਿਰ ਦੇ ਇਕ ਮਸ਼ਹੂਰ ਹੋਟਲ ’ਚ ਛਾਪੇਮਾਰੀ ਕਰਕੇ ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ਼ ਕੀਤਾ ਹੈ। ਇਸ ਮੌਕੇ ਚੈਕਿੰਗ ਦੌਰਾਨ ਧੰਦੇ ਦੇ ਸੰਚਾਲਕਾਂ ਸਮੇਤ ਇਕ ਜੋੜੇ ਨੂੰ ਇਤਰਾਜ਼ਯੋਗ ਹਾਲਤ ’ਚ ਕਾਬੂ ਕਰ ਲਿਆ ਹੈ। ਜ਼ਿਲ੍ਹਾ ਪੁਲਸ ਮੁਖੀ ਡਾ. ਨਰਿੰਦਰ ਭਾਰਗਵ ਨੇ ਦੱਸਿਆ ਕਿ ਮਾਨਸਾ ਪੁਲਸ ਵੱਲੋਂ ਸੁਰੱਖਿਆ ਦੇ ਮੱਦੇਨਜ਼ਰ ਰੇਲਵੇ ਸਟੇਸ਼ਨਾਂ, ਬੱਸ ਅੱਡਿਆਂ, ਹੋਟਲਾਂ, ਰੈਸਟੋਰੈਟਾਂ ਅਤੇ ਠਹਿਰਣ ਵਾਲੇ ਸਥਾਨਾਂ ਆਦਿ ਦੀ ਅਸਰਦਾਰ ਢੰਗ ਨਾਲ ਚੈਕਿੰਗ ਮੁਹਿੰਮ ਆਰ�

13 ਸਾਲਾ ਬੱਚੇ ਦੀ ਨਹਿਰ ਚ ਡੁੱਬਣ ਨਾਲ ਮੌਤ, ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ

ਜ਼ਿਲ੍ਹਾ ਮਾਨਸਾ ਦੇ ਪਿੰਡ ਰੱਲਾ ’ਚ 13 ਸਾਲਾ ਬੱਚੇ ਦੇ ਨਹਿਰ ’ਚ ਡਿੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਪਿੰਡ ਵਾਸੀਆਂ ਵਲੋਂ ਪ੍ਰਸ਼ਾਸਨ ਦੇ ਸਹਿਯੋਗ ਨਾਲ ਨਹਿਰ ’ਚ ਲੱਭਣ ਦੀਆਂ ਕੋਸ਼ਿਸ਼ਾਂ ਜਾਰੀ ਸਨ ਤੇ ਅੱਜ ਬਾਅਦ ਦੁਪਹਿਰ ਮੁੰਡੇ ਦੀ ਮ੍ਰਿਤਕ ਲਾਸ਼ ਨਹਿਰ ਵਿੱਚੋਂ ਲੱਭ ਗਈ

© 2025 Vimarsana

vimarsana © 2020. All Rights Reserved.