comparemela.com

ਮਰ ਜ਼ News Today : Breaking News, Live Updates & Top Stories | Vimarsana

ਮਹਾਨਗਰ ਚ ਡੇਂਗੂ ਦਾ ਕਹਿਰ, 236 ਸ਼ੱਕੀ ਮਰੀਜ਼ ਆ ਚੁੱਕੇ ਨੇ ਸਾਹਮਣੇ

ਜ਼ਿਲ੍ਹੇ ’ਚ ਕੋਰੋਨਾ ਵਾਇਰਸ ਦਾ ਕਹਿਰ ਹੌਲੀ-ਹੌਲੀ ਘੱਟ ਹੁੰਦਾ ਜਾ ਰਿਹਾ ਹੈ, ਜਦੋਂਕਿ ਡੇਂਗੂ ਦੇ ਕੇਸਾਂ ’ਚ ਹੌਲੀ-ਹੌਲੀ ਵਾਧਾ ਹੋ ਰਿਹਾ ਹੈ। ਸਿਹਤ ਅਧਿਕਾਰੀਆਂ ਦੀ ਮੰਨੀਏ ਤਾਂ ਜ਼ਿਲ੍ਹੇ ’ਚ ਹੁਣ ਤੱਕ 236 ਸ਼ੱਕੀ ਮਰੀਜ਼ ਸਾਹਮਣੇ ਆ ਚੁੱਕੇ ਹਨ। ਇਨ੍ਹਾਂ ’ਚੋਂ 33 ਮਰੀਜ਼ ਪਾਜ਼ੇਟਿਵ ਆਏ ਹਨ, ਜਦੋਂਕਿ ਦੂਜੇ ਪਾਸੇ ਸਿਹਤ ਵਿਭਾਗ ਦੇ ਸੂਤਰਾਂ ਨੇ ਦੱਸਿਆ ਕਿ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ ਕਾਫੀ ਸਾਹਮਣੇ ਆ ਰਹੀ ਹੈ।

ਕੋਰੋਨਾ ਆਫ਼ਤ; ਦੇਸ਼ ਚ 24 ਘੰਟਿਆਂ ਦੌਰਾਨ 3,741 ਮਰੀਜ਼ਾਂ ਨੇ ਤੋੜਿਆ ਦਮ

ਭਾਰਤ ਵਿਚ ਕੋਰੋਨਾ ਵਾਇਰਸ ਦੇ ਇਕ ਦਿਨ ਵਿਚ 2,40,842 ਨਵੇਂ ਮਾਮਲੇ ਆਏ ਹਨ। ਇਸ ਦੇ ਨਾਲ ਹੀ ਵਾਇਰਸ ਦੇ ਰੋਜ਼ ਆਉਣ ਵਾਲੇ ਮਾਮਲੇ ਲਗਾਤਾਰ 7ਵੇਂ ਦਿਨ 3 ਲੱਖ ਤੋਂ ਹੇਠਾਂ ਰਹੇ। ਕੇਂਦਰੀ ਸਿਹਤ ਮੰਤਰਾਲਾ ਨੇ ਐਤਵਾਰ ਨੂੰ ਦੱਸਿਆ ਕਿ ਦੇਸ਼ ਵਿਚ ਵਾਇਰਸ ਦੇ ਕੁੱਲ ਮਾਮਲਿਆਂ ਦੀ ਗਿਣਤੀ ਵੱਧ ਕੇ 2,65,30,132 ਹੋ ਗਈ ਹੈ।

© 2025 Vimarsana

vimarsana © 2020. All Rights Reserved.