comparemela.com
Home
Live Updates
ਹਸਪਤ ਲ - Breaking News
Pages:
ਹਸਪਤ ਲ News Today : Breaking News, Live Updates & Top Stories | Vimarsana
ਦਿੱਲੀ ਕਮੇਟੀ ਨੇ 125 ਬੈੱਡਾਂ ਦੇ ਹਸਪਤਾਲ ਦੀ ਰਾਹ ਚ ਸਰਨਾ ਵੱਲੋਂ ਅੜਿੱਕੇ ਡਾਹੁਣ ਦੇ ਮਾਮਲੇ ਚ ਦਖਲ ਮੰਗਿਆ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਮੇਤ ਪੰਜਾਂ ਤਖਤਾਂ ਦੇ ਸਿੰਘ ਸਾਹਿਬਾਨ, ਦਿੱਲੀ ਦੀਆਂ ਸਿੰਘ ਸਭਾਵਾਂ, ਸਿੱਖ ਜਥੇਬੰਦੀਆਂ ਤੇ ਦਿੱਲੀ ਦੀ ਸੰਗਤ ਨੁੰ ਅਪੀਲ ਕੀਤੀ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਉਹ 125 ਬੈਡਾਂ ਦੇ ਕੋਰੋਨਾ ਹਸਪਤਾਲ ਦੇ ਉਦਘਾਟਨ ਦੇ ਰਾਹ ਵਿਚ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਵੱਲੋਂ ਡਾਏ ਜਾ ਰਹੇ ਅੜਿੱਕਿਆਂ ਦੇ ਮਾਮਲੇ ’ਚ ਦਖਲ ਦੇਣ ’ਤੇ ਸਰਨਾ ਨੂੰ ਸਮਝਾਉਣ।
Delhi committee
Manjinder singh sirsa
Corona hospital
ਹਸਪਤ ਲ
ਕ ਰ ਨ ਹਸਪਤ ਲ
டெல்ஹி குழு
55 ਦਿਨਾਂ ਬਾਅਦ ਹਸਪਤਾਲ ਤੋਂ ਡਿਸਚਾਰਜ ਹੋਏ ਅਨਿਰੁਧ ਦਵੇ, ਖੁਸ਼ੀ ਜ਼ਾਹਿਰ ਕਰਦੇ ਹੋਏ ਕੀਤਾ ਪ੍ਰਸ਼ੰਸਕਾਂ ਦਾ ਧੰਨਵਾ
ਕੋਰੋਨਾ ਵਾਇਰਸ ਨੂੰ ਮਾਤ ਦੇਣ ਵਾਲੇ ਅਦਾਕਾਰ ਅਨਿਰੁਧ ਦਵੇ ਪੂਰੀ ਤਰ੍ਹਾਂ ਤੰਦਰੁਸਤ ਹਨ। ਉਨ੍ਹਾਂ ਨੂੰ 55 ਦਿਨਾਂ ਬਾਅਦ ਹਸਪਤਾਲ ਤੋਂ ਛੁੱਟੀ ਮਿਲੀ ਹੈ। ਜਿਸ ਤੋਂ ਬਾਅਦ ਹਸਪਤਾਲ ਦਾ ਪੂਰਾ ਸਟਾਫ ਉਨ੍ਹਾਂ ਨੂੰ ਛੱਡਣ ਲਈ ਬਾਹਰ ਆਇਆ। ਇਸ ਦੀ ਇੱਕ ਤਸਵੀਰ ਸੋਸ਼ਲ ਮੀਡੀਆ ‘ਤੇ ਖ਼ੂਬ ਵਾਇਰਲ ਹੋ ਰਹੀ ਹੈ।
Actor anirudh dave
65 days
ਹਸਪਤ ਲ
ਡ ਸਚ ਰਜ
ਅਦ ਕ ਰ ਅਨ ਧ ਦਵ
ਪ ਰਸ਼ ਸਕ
vimarsana © 2020. All Rights Reserved.