ਕੋਰੋਨਾ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਕੈਨੇਡਾ ਸਰਕਾਰ ਵੱਲੋਂ ਭਾਰਤ ਤੋਂ ਸਿੱਧੀਆਂ ਉਡਾਣਾਂ ’ਤੇ ਲੱਗੀ ਪਾਬੰਦੀ 21 ਸਤੰਬਰ ਤੱਕ ਵਧਾ ਦਿੱਤੀ ਗਈ ਹੈ। ਉਥੇ ਹੀ ਹੁਣ ਵਿਦਿਆਰਥੀਆਂ ਨੂੰ ਆਪਣੀ ਮੰਜ਼ਲ ਤੱਕ ਪਹੁੰਚਣ ਲਈ ਵੱਡੀ ਮਾਤਰਾ ਵਿਚ ਭੁਗਤਾਨ ਕਰਨਾ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ। ਸੂਤਰਾਂ ਨੇ ਦੱਸਿਆ ਕਿ ਪੰਜਾਬ ਅਤੇ ਚੰਡੀਗੜ੍ਹ ਤੋਂ ਵੱਡੀ ਗਿਣਤੀ ਵਿਚ ਵਿਦਿਆਰਥੀ, ਜਿਨ੍ਹਾ
Related Keywords