ਜ਼ਿਲ੍ਹੇ ’ਚ ਕੋਰੋਨਾ ਵਾਇਰਸ ਦਾ ਕਹਿਰ ਹੌਲੀ-ਹੌਲੀ ਘੱਟ ਹੁੰਦਾ ਜਾ ਰਿਹਾ ਹੈ, ਜਦੋਂਕਿ ਡੇਂਗੂ ਦੇ ਕੇਸਾਂ ’ਚ ਹੌਲੀ-ਹੌਲੀ ਵਾਧਾ ਹੋ ਰਿਹਾ ਹੈ। ਸਿਹਤ ਅਧਿਕਾਰੀਆਂ ਦੀ ਮੰਨੀਏ ਤਾਂ ਜ਼ਿਲ੍ਹੇ ’ਚ ਹੁਣ ਤੱਕ 236 ਸ਼ੱਕੀ ਮਰੀਜ਼ ਸਾਹਮਣੇ ਆ ਚੁੱਕੇ ਹਨ। ਇਨ੍ਹਾਂ ’ਚੋਂ 33 ਮਰੀਜ਼ ਪਾਜ਼ੇਟਿਵ ਆਏ ਹਨ, ਜਦੋਂਕਿ ਦੂਜੇ ਪਾਸੇ ਸਿਹਤ ਵਿਭਾਗ ਦੇ ਸੂਤਰਾਂ ਨੇ ਦੱਸਿਆ ਕਿ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ ਕਾਫੀ ਸਾਹਮਣੇ ਆ ਰਹੀ ਹੈ।
Related Keywords