ਰੋਜ਼ੀ-ਰੋਟੀ ਦੀ ਭਾਲ ਅਤੇ ਪਰਿਵਾਰ ਦੇ ਬਿਹਤਰ ਭਵਿੱਖ ਲਈ ਇਟਲੀ ਗਏ ਨੌਜਵਾਨ ਬਲਜੀਤ ਸਿੰਘ ਦੀ ਕੰਮ ਦੌਰਾਨ ਛੱਤ ਤੋਂ ਹੇਠਾਂ ਡਿੱਗ ਕੇ ਮੌਤ ਹੋ ਜਾਣ ਦਾ ਸਮਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੇ ਚਾਚਾ ਸੁਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਭਤੀਜਾ ਬਲਜੀਤ ਸਿੰਘ ਸੌਢੀ, ਜਿਸ ਦੀ ਉਮਰ ਤਕਰੀਬਨ 36 ਸਾਲ ਸੀ, ਰੋਜ਼ ਦੀ ਤਰ੍ਹਾਂ ਸਵੇਰੇ ਕੰਮ ''ਤੇ ਗਿਆ ਸੀ। ਉਨ੍ਹਾਂ ਦੱਸਿਆ ਕਿ
Related Keywords