ਅੱਜ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਦਿੰਦੇ ਹੋਏ ‘ਬੋਪਾਰਾਏ ਇਲੈਕਟ੍ਰੀਕਲਜ ਐਂਡ ਇਲੈਕਟ੍ਰਾਨਿਕਸ’ ਦੇ ਚੇਅਰਮੈਨ ਅਤੇ ਉੱਘੇ ਸਮਾਜ ਸੇਵਕ ਇੰਜੀਨੀਅਰ ਜਗਦੇਵ ਸਿੰਘ ਬੋਪਾਰਾਏ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਵਰਣਨਯੋਗ ਹੈ ਕਿ ਇੰਜੀਨੀਅਰ ਬੋਪਾਰਾਏ ਦਾ ਪਾਇਲ ਅਤੇ ਖੰਨਾ ਹਲਕਿਆਂ ਵਿਚ ਕਾਂਗਰਸ ਪਾਰਟੀ ਲਈ ਵੱਡਾ ਯੋਗਦਾਨ ਰਿਹਾ ਹੈ। ....