ਰਹੱਦੀ ਕਸਬਾ ਵਲਟੋਹਾ ਸਥਿਤ ਪੁਲਸ ਥਾਣੇ ਤੋਂ ਥੋੜ੍ਹੀ ਦੂਰ ਕਰਿਆਨੇ ਦੀ ਦੁਕਾਨ ਨੂੰ ਅੱਗ ਲੱਗਣ ਨਾਲ ਲੱਖਾਂ ਰੁਪਏ ਦਾ ਸਮਾਨ ਸੜ ਕੇ ਸੁਆਹ ਹੋ ਗਿਆ। ਘਟਨਾ ਦੀ ਸੂਚਨਾਂ ਮਿਲਦਿਆਂ ਤਰਨਤਾਰਨ ਅਤੇ ਅੰਮ੍ਰਿਤਸਰ ਜ਼ਿਲ੍ਹੇ ਦੀਆਂ ਫਾਇਰ ਬ੍ਰਿਗੇਡ ਦੀਆਂ ਟੀਮਾਂ ਨੇ ਮੌਕੇ ’ਤੇ ਪਹੁੰਚ ਕੇ ਬੜੀ ਮੁਸ਼ੱਕਤ ਨਾਲ ਅੱਗ ’ਤੇ ਕਾਬੂ ਪਾਇਆ। ....