ਦਰਸ ਨ News Today : Breaking News, Live Updates & Top Stories | Vimarsana

Stay updated with breaking news from ਦਰਸ ਨ. Get real-time updates on events, politics, business, and more. Visit us for reliable news and exclusive interviews.

Top News In ਦਰਸ ਨ Today - Breaking & Trending Today

ਪਾਕਿਸਤਾਨ ਤੋਂ 48 ਸਿੱਖ ਸ਼ਰਧਾਲੂਆਂ ਦਾ ਜਥਾ ਪੁੱਜਾ ਭਾਰਤ, ਵੱਖ-ਵੱਖ ਗੁਰਧਾਮਾਂ ਦੇ ਕਰੇਗਾ ਦਰਸ਼ਨ

ਪਾਕਿਸਤਾਨ ਤੋਂ 48 ਸਿੱਖ ਸ਼ਰਧਾਲੂ ਭਾਰਤ ਦੇ ਵੱਖ-ਵੱਖ ਹਿੱਸਿਆਂ ਵਿਚ ਆਪਣੀ 25 ਦਿਨਾਂ ਦੀ ਤੀਰਥ ਯਾਤਰਾ ਸ਼ੁਰੂ ਕਰਨ ਲਈ ਅੰਮ੍ਰਿਤਸਰ ਦੇ ਅਟਾਰੀ-ਵਾਹਗਾ ਸਰਹੱਦ 'ਤੇ ਪਹੁੰਚੇ। ਪਾਕਿਸਤਾਨ ਦੇ ਵੱਖ-ਵੱਖ ਹਿੱਸਿਆਂ ਤੋਂ ਸਿੱਖ ਸ਼ਰਧਾਲੂ ਬੁੱਧਵਾਰ ਨੂੰ ਅਟਾਰੀ-ਵਾਹਗਾ ਸਰਹੱਦ 'ਤੇ ਪਹੁੰਚੇ। ਆਪਣੇ 25 ਦਿਨਾਂ ਦੌਰੇ ਦੌਰਾਨ ਉਹ ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ, ਦਿੱਲੀ, ਉਤਰਾਖੰਡ ਅਤੇ ਹੇਮਕੁੰਟ ਸਾਹਿਬ ਦੇ ਦਰਸ਼ਨ ਕਰਨਗੇ। ....

Pakistan Sikh , Attari Border , Evisit , Various Sikh Shrines , ਪ ਕ ਸਤ ਨ , ਗ ਰਧ ਮ , ਦਰਸ ਨ , ਅਟ ਰ ਸਰਹ ਦ ,