Live Breaking News & Updates on ਭ ਰਤ|Page 2

Stay updated with breaking news from ਭ ਰਤ. Get real-time updates on events, politics, business, and more. Visit us for reliable news and exclusive interviews.

ਅਫਗਾਨਿਸਤਾਨ ਤੋਂ ਭਾਰਤੀਆਂ ਦੀ ਵਾਪਸੀ ਸ਼ੁਰੂ, ਨਵੀਂ ਦਿੱਲੀ ਲਈ ਅੱਜ ਵਿਸ਼ੇਸ਼ ਜਹਾਜ਼ ਭਰੇਗਾ ਉਡਾਣ

ਅਫਗਾਨਿਸਤਾਨ ਵਿਚ ਤਾਲਿਬਾਨੀ ਅੱਤਵਾਦੀਆਂ ਦੇ ਹਮਲੇ ਤੇਜ਼ ਹੋ ਗਏ ਹਨ। ਇਸ ਕਾਰਨ ਉੱਥੇ ਹਾਲਾਤ ਬਦਤਰ ਹੋ ਚੁੱਕੇ ਹਨ। ਇਸ ਦੌਰਾਨ ਭਾਰਤੀਆਂ ਨੂੰ ਬਾਹਰ ਕੱਢਣ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਖ਼ਬਰ ਹੈ ਕਿ ਅਫਗਾਨਿਸਤਾਨ ਵਿਚ ਸਥਿਤ ਮਜ਼ਾਰ-ਏ-ਸ਼ਰੀਫ ਤੋਂ ਨਵੀਂ ਦਿੱਲੀ ਲਈ ਅੱਜ ਸ਼ਾਮ ਨੂੰ ਇਕ ਵਿਸ਼ੇਸ਼ ਫਲਾਈਟ ਰਵਾਨਾ ਹੋਣ ਵਾਲੀ ਹੈ।ਇਸ ਲਈ ਮਜ਼ਾਰ-ਏ-ਸ਼ਰੀਫ ਨੇੜੇ ਰਹਿਣ ਵਾਲੇ ਭਾਰਤੀਆਂ ....

New Delhi , Afghanistan Indians , New Delhi , Special Flight , ਅਫਗ ਨ ਸਤ , ਭ ਰਤ , ਨਵ ਦ ਲ , ਵ ਸ਼ ਜਹ ਜ , புதியது டெல்ஹி ,

ਸਕਾਟਲੈਂਡ ਅਤੇ ਵੇਲਜ਼ ਨੇ ਕੋਰੋਨਾ ਸੰਕਟ ਦੌਰਾਨ ਭਾਰਤ ਲਈ ਭੇਜੀ ਮੈਡੀਕਲ ਸਹਾਇਤਾ

ਕੋਰੋਨਾ ਵਾਇਰਸ ਦੀ ਜ਼ਬਰਦਸਤ ਦੂਜੀ ਲਹਿਰ ਦਾ ਸਾਹਮਣਾ ਕਰ ਰਹੇ ਭਾਰਤ ਦੀ ਦੁਨੀਆ ਦੇ ਮੋਹਰੀ ਦੇਸ਼ਾਂ ਵੱਲੋਂ ਹਰ ਸੰਭਵ ਸਹਾਇਤਾ ਕੀਤੀ ਜਾ ਰਹੀ ਹੈ। ਇਹਨਾਂ ਦੇਸ਼ਾਂ ਦੀ ਲੜੀ ਵਿੱਚ ਸਕਾਟਲੈਂਡ ਅਤੇ ਵੇਲਜ ਵੀ ਸ਼ਾਮਿਲ ਹੋ ਗਏ ਹਨ। ਸਕਾਟਲੈਂਡ ਅਤੇ ਵੇਲਜ਼ ਤੋਂ ਸੈਂਕੜੇ ਜਿੰਦਗੀਆਂ ਬਚਾਉਣ ਲਈ ਮੈਡੀਕਲ ਉਪਕਰਨ ਭਾਰਤ ਭੇਜੇ ਗਏ ਹਨ। ਜਿਹਨਾਂ ਵਿੱਚ ਸਕਾਟਲੈਂਡ ਨੇ 40 ਵੈਂਟੀਲੇਟਰ ਅਤੇ 100 ਆਕਸੀਜਨ ਕੰਸਨਟ੍ਰੇਟਰ ਸਹਾਇਤਾ ਵਜੋਂ ਭੇਜੇ ਹਨ। ....

United Kingdom , Scotland And Wales , Medical Aid , Corona Crisis , ਸਕ ਟਲ ਡ ਅਤ ਵ ਲਜ , ਮ ਡ ਕਲ ਸਹ ਇਤ , ਭ ਰਤ , ਕ ਰ ਨ ਸ ਕਟ , ஒன்றுபட்டது கிஂக்டம் ,