ਪੰਜਾਬ ਪੁਲਸ ’ਚ ਤਾਇਨਾਤ ਇਕ ਅਸਿਸਟੈਂਟ ਸਬ-ਇੰਸਪੈਕਟਰ ਨੇ ਕਥਿਤ ਤੌਰ ’ਤੇ ਨਹਿਰ ’ਚ ਛਾਲ ਮਾਰ ਕੇ ਆਪਣੀ ਜਾਨ ਦੇ ਦਿੱਤੀ। 24 ਘੰਟਿਆਂ ਦੀ ਮੁਸ਼ੱਕਤ ਤੋਂ ਬਾਅਦ ਉਸ ਦੀ ਲਾਸ਼ ਮਿਲੀ। ਪੁਲਸ ਸੂਤਰਾਂ ਨੇ ਦੱਸਿਆ ਕਿ ਲਗਭਗ 51 ਸਾਲ ਦੇ ਏ. ਐੱਸ. ਆਈ. ਜੁਗਰਾਜ ਸਿੰਘ ਨੇ ਸ਼ੁੱਕਰਵਾਰ ਸ਼ਾਮ ਨੂੰ ਆਸੀ ਕਲਾਂ ਨਹਿਰ ’ਚ ਕਥਿਤ ਤੌਰ ’ਤੇ ਛਾਲ ਮਾਰ ਦਿੱਤੀ ਸੀ. ....