ਬੀਤੀ ਰਾਤ ਸ਼ਹਿਰ ਦੀ ਹਰ ਵੇਲੇ ਆਵਾਜਾਈ ਨਾਲ ਵਿਅਸਤ ਰਹਿਣ ਵਾਲੀ ਆਰੀਆ ਕਾਲਜ ਰੋਡ ਨੇੜੇ ਪੱਕਾ ਦਰਵਾਜ਼ਾ ਵਿਖੇ ਰੰਜਿਸ਼ ਤਹਿਤ ਕੁਝ ਵਿਅਕਤੀਆਂ ਨੇ ਇਕ ਨੌਜਵਾਨ ਦਾ ਕਿਰਚ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ। ਵਾਰਦਾਤ ਵਿਚ ਇਕ ਹੋਰ ਨੌਜਵਾਨ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ, ਜੋ ਹਸਪਤਾਲ ਵਿਚ ਜ਼ੇਰੇ ਇਲਾਜ ਹੈ। ਵਾਰਦਾਤ ਨੂੰ ਅੰਜਾਮ ਦੇਣ ਪਿੱਛੋਂ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ....