ਪਿੰਡ ਖਿਆਲਾ ਕਲਾਂ ਵਿਖੇ ਪਾਣੀ ਦੇ ਝਗੜੇ ਨੂੰ ਲੈ ਕੇ ਦੋ ਗੁੱਟਾਂ ਵਿੱਚ ਹੋਈ ਫਾਈਰਿੰਗ ਦੌਰਾਨ ਚਾਰ ਵਿਅਕਤੀ ਜਖ਼ਮੀ ਹੋ ਗਏ ਹਨ। ਜਿਨ੍ਹਾਂ ਨੂੰ ਸਿਵਲ ਹਸਪਤਾਲ ਮਾਨਸਾ ਵਿਖੇ ਦਾਖ਼ਲ ਕਰਵਾਉਣ ਤੋਂ ਮਗਰੋਂ ਸ਼ੁੱਕਰਵਾਰ ਦੀ ਰਾਤ ਰਾਜਿੰਦਰਾ ਹਸਪਤਾਲ ਪਟਿਆਲਾ ਲਈ ਰੈਫ਼ਰ ਕਰ ਦਿੱਤਾ ਗਿਆ ਹੈ। ਥਾਣਾ ਸਦਰ ਮਾਨਸਾ ਦੀ ਪੁਲਸ ਨੇ ਆਪਣੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ....