ਪੰਜ ਦਰਿਆਵਾਂ ’ਤੇ ਧਰਤੀ ’ਤੇ ਛੇਵਾਂ ਦਰਿਆ ਇਸ ਵੇਲੇ ਨਸ਼ੇ ਦਾ ਚੱਲ ਰਿਹਾ ਹੈ, ਜਿਸ ਕਾਰਨ ਆਏ ਦਿਨ ਮਾਪਿਆਂ ਦੇ ਇਕਲੌਤੇ ਪੁੱਤ ਅਤੇ ਨੌਜਵਾਨ ਨਸ਼ੇ ਦੀ ਲਪੇਟ ’ਚ ਆ ਕੇ ਮਰ ਰਹੇ ਹਨ। ਜਦਕਿ ਪੰਜਾਬ ਸਰਕਾਰ ਇਹ ਦਾਅਵੇ ਕਰਦੀ ਨਹੀਂ ਥੱਕਦੀ , ਕਿ ਉਨ੍ਹਾਂ ਵੱਲੋਂ ਨਸ਼ਿਆਂ ਦੇ ਖ਼ਿਲਾਫ਼ ਮੁਹਿੰਮ ਚਲਾ ਕੇ ਅੱਜ ਤੱਕ ਕਈ ਨਸ਼ਾਂ ਤਸਕਰਾਂ ਨੂੰ ਕਾਬੂ ਕੀਤਾ ਗਿਆ ਹੈ, ਪਰ ਜੇਕਰ ਪੰਜਾਬ ’ਚ 3 ਸਾਲਾਂ ’ਚ ਨਸ਼ੇ ਦੀ ਓਵਰਡੋਜ਼ ਨਾਲ ਮਰਨ ਵਾਲੇ ਆਂਕੜਿਆਂ ਦਾ ਪਤਾ ਕੀਤਾ ਗਿਆ ਤਾਂ ਇਸ ਸਮੇਂ 195 ਤੋਂ ਵੱਧ ਲੋਕ ਨਸ਼ੇ ਦੀ ਗ੍�
Drug-overdose
Death
Gurdaspur
Punjab
ਪ-ਜ-ਬ
மருந்து-ஓவர்டோஸ்